25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸੰਸਦ ਸੈਸ਼ਨ- ਰਾਜਾ ਵੜਿੰਗ, ਗੁਰਜੀਤ ਔਜਲਾ ਸਣੇ 8 ਕਾਂਗਰਸੀ ਆਗੂ ਸੈਸ਼ਨ ਦੇ ਬਾਕੀ ਸਮੇਂ ਲਈ ਸਸਪੈਂਡ

ਨਵੀਂ ਦਿੱਲੀ, 3 ਫਰਵਰੀ- ਸੰਸਦ ਦੇ ਬਜਟ ਸੈਸ਼ਨ ਦੌਰਾਨ ਹੰਗਾਮਾ ਕਰਨ ਅਤੇ ਚੇਅਰਪਰਸਨ ਵੱਲ ਕਾਗਜ਼ ਸੁੱਟਣ ਦੀ ਘਟਨਾ ਕਾਰਨ ਹਿਬੀ ਈਡਨ, ਅਮਰਿੰਦਰ ਸਿੰਘ ਰਾਜਾ ਵੜਿੰਗ, ਮਨੀਕਮ ਟੈਗੋਰ, ਗੁਰਜੀਤ ਸਿੰਘ ਔਜਲਾ...

ਅਜੀਤ ਡੈਸਕ 03-02-2026

ਨਵੀਂ ਦਿੱਲੀ, 3 ਫਰਵਰੀ- ਸੰਸਦ ਦੇ ਬਜਟ ਸੈਸ਼ਨ ਦੌਰਾਨ ਹੰਗਾਮਾ ਕਰਨ ਅਤੇ ਚੇਅਰਪਰਸਨ ਵੱਲ ਕਾਗਜ਼ ਸੁੱਟਣ ਦੀ ਘਟਨਾ ਕਾਰਨ ਹਿਬੀ ਈਡਨ, ਅਮਰਿੰਦਰ ਸਿੰਘ ਰਾਜਾ ਵੜਿੰਗ, ਮਨੀਕਮ ਟੈਗੋਰ, ਗੁਰਜੀਤ ਸਿੰਘ ਔਜਲਾ ਅਤੇ ਕਿਰਨ ਕੁਮਾਰ ਰੈਡੀ ਸਮੇਤ 6 ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸੈਸ਼ਨ ਦੇ ਬਾਕੀ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਰਾਹੁਲ ਗਾਂਧੀ ਸਣੇ ਕਈ ਸੀਨੀਅਰ ਲੀਡਰਾਂ ਨੇ 8 ਕਾਂਗਰਸੀ ਲੀਡਰਾਂ ਨੂੰ ਸਸਪੈਂਡ ਕਰਨ ਵਿਰੁੱਧ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, ਕਿਹਾ- ਨਾ ਮਜੀਠੀਆ ਰੁਕੇਗਾ ਤੇ ਨਾ ਕਦੇ ਝੁਕੇਗਾ