24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਨਾਭਾ ਦੇ ਸ਼ਾਹੀ ਮਹਿਲ

ਨਾਭਾ, 3 ਫਰਵਰੀ (ਜਗਨਾਰ ਸਿੰਘ ਦੁਲੱਦੀ) - ਅੱਜ ਬਾਅਦ ਦੁਪਹਿਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਭਾ ਦੇ ਸ਼ਾਹੀ ਹੀਰਾ ਮਹਿਲ ਵਿਖੇ ਪਹੁੰਚ ਚੁੱਕੇ ਹਨ...

ਅਜੀਤ ਡੈਸਕ 03-02-2026

ਨਾਭਾ, 3 ਫਰਵਰੀ (ਜਗਨਾਰ ਸਿੰਘ ਦੁਲੱਦੀ) - ਅੱਜ ਬਾਅਦ ਦੁਪਹਿਰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਭਾ ਦੇ ਸ਼ਾਹੀ ਹੀਰਾ ਮਹਿਲ ਵਿਖੇ ਪਹੁੰਚ ਚੁੱਕੇ ਹਨ, ਜਿੱਥੇ ਉਨ੍ਹਾਂ ਵਲੋਂ ਸ਼ਾਹੀ ਪਰਿਵਾਰ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸ ਮੌਕੇ ਮਹਾਰਾਣੀ ਉਮਾ ਸਿੰਘ, ਰਾਣੀ ਪ੍ਰੀਤੀ ਸਿੰਘ ਅਤੇ ਕੁੰਵਰ ਅਭੀਉਦੇ ਪ੍ਰਤਾਪ ਸਿੰਘ ਹਾਜ਼ਰ ਹਨ।

ਪਿਛਲੀ ਖ਼ਬਰ ਦੂਖ ਨਿਵਾਰਣ ਸਾਹਿਬ ਨਤਮਸਤਕ ਹੋਏ ਬਿਕਰਮ ਸਿੰਘ ਮਜੀਠੀਆ ਅਗਲੀ ਖ਼ਬਰ ਅਮਰੀਕਾ ਦੀ ਵਿਚੋਲਗੀ ਤੋਂ ਇਕ ਦਿਨ ਪਹਿਲਾਂ ਰੂਸ ਨੇ ਯੂਕਰੇਨ 'ਤੇ 450 ਡਰੋਨ ਤੇ 70 ਮਿਜ਼ਾਈਲਾਂ ਦਾਗੀਆਂ