24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਜੇਲ੍ਹ 'ਚੋਂ ਬਾਹਰ ਆਉਂਦਿਆਂ ਹੀ ਬਿਕਰਮ ਸਿੰਘ ਮਜੀਠੀਆ ਨੇ ਆਪਣੀ ਮਾਤਾ ਜੀ ਨੂੰ ਫੋਨ ਕਰਕੇ ਲਿਆ ਆਸ਼ੀਰਵਾਦ

ਨਾਭਾ, 3 ਫਰਵਰੀ- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿਚੋਂ ਜ਼ਮਾਨਤ ਉਤੇ ਬਾਹਰ ਆਉਂਦਿਆਂ ਹੀ ਸਭ ਤੋਂ ਪਹਿਲਾਂ ਆਪਣੇ ਮਾਤਾ ਜੀ ਨੂੰ ਫੋਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਜ਼ਿਕਰਯੋਗ ਹੈ ਕਿ...

ਅਜੀਤ ਡੈਸਕ 03-02-2026

 ਨਾਭਾ, 3 ਫਰਵਰੀ- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਵਿਚੋਂ ਜ਼ਮਾਨਤ ਉਤੇ ਬਾਹਰ ਆਉਂਦਿਆਂ ਹੀ ਸਭ ਤੋਂ ਪਹਿਲਾਂ ਆਪਣੇ ਮਾਤਾ ਜੀ ਨੂੰ ਫੋਨ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ।  ਜ਼ਿਕਰਯੋਗ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਪਿਛਲੇ 7 ਮਹੀਨਿਆਂ ਤੋਂ ਨਾਭਾ ਜੇਲ ਵਿਚ ਬੰਦ ਸਨ।

ਪਿਛਲੀ ਖ਼ਬਰ ਵਿਸ਼ਵ ਬੈਂਕ ਦੇ ਪ੍ਰਧਾਨ ਅਜੈ ਬੰਗਾ ਨੇ ਲਹਿੰਦੇ ਪੰਜਾਬ ’ਚ ਆਪਣੇ ਜੱਦੀ ਘਰ ਦਾ ਦੌਰਾ ਕੀਤਾ ਅਗਲੀ ਖ਼ਬਰ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੁੱਖ ਸਕੱਤਰ ਨੂੰ ਚਿੱਠੀ ਲਿਖ ਕੇ ਦਸਮੇਸ਼ ਅਕੈਡਮੀ ਖਿਲਾਫ ਜਾਂਚ ਦੀ ਕੀਤੀ ਮੰਗ