23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਥਾਣਾ ਸੰਗਤ ਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਚੱਲੀਆਂ ਗੋਲੀਆਂ

ਸੰਗਤ ਮੰਡੀ, (ਬਠਿੰਡਾ), 4 ਫਰਵਰੀ ( ਅੰਮ੍ਰਿਤਪਾਲ ਸ਼ਰਮਾ)- ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਭੇਦਭਰੇ ਹਾਲਾਤ ਵਿਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ...

ਅਜੀਤ ਡੈਸਕ 04-02-2026

ਸੰਗਤ ਮੰਡੀ, (ਬਠਿੰਡਾ), 4 ਫਰਵਰੀ ( ਅੰਮ੍ਰਿਤਪਾਲ ਸ਼ਰਮਾ)- ਬਠਿੰਡਾ ਡੱਬਵਾਲੀ ਮੁੱਖ ਮਾਰਗ ’ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਭੇਦਭਰੇ ਹਾਲਾਤ ਵਿਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੇ ਰੇਲਵੇ ਸਟੇਸ਼ਨ ਨੇੜੇ ਬਣੀ ਢਾਣੀ ਦੇ ਮਾਲਕਾਂ ਅਤੇ ਅਣ-ਪਛਾਤੇ ਵਿਅਕਤੀਆਂ ਵਿਚਕਾਰ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਥਾਣਾ ਸੰਗਤ ਦੀ ਪੁਲਿਸ ਵਲੋਂ ਘਟਨਾ ਸਥਾਨ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੇ ਪੂਰੇ ਵੇਰਵੇ ਦੀ ਅਜੇ ਤੱਕ ਉਡੀਕ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਰਾਹੁਲ ਗਾਂਧੀ ਵਲੋਂ ਰਵਨੀਤ ਸਿੰਘ ਬਿੱਟੂ ਵਿਰੁੱਧ ਦਿੱਤੇ ਬਿਆਨ ਨੂੰ ਲੈ ਕੇ ਭਾਜਪਾ ਵਰਕਰਾਂ ਦਾ ਪ੍ਰਦਰਸ਼ਨ ਅਗਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ