23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਅੱਜ ਤੋਂ 7 ਫਰਵਰੀ ਤੱਕ ਤਿੰਨ ਦਿਨਾਂ ਲਈ ਜੰਮੂ ਦੌਰੇ ’ਤੇ ਜਾਣਗੇ ਅਮਿਤ ਸ਼ਾਹ

ਨਵੀਂ ਦਿੱਲੀ, 5 ਫਰਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ 7 ਫਰਵਰੀ ਤੱਕ ਤਿੰਨ ਦਿਨਾਂ ਲਈ ਜੰਮੂ ਦੇ ਦੌਰੇ 'ਤੇ ਜਾਣਗੇ। ਆਪਣੀ ਫੇਰੀ ਦੌਰਾਨ ਉਹ ਸੁਰੱਖਿਆ ਅਤੇ ਵਿਕਾਸ ਦੇ ਮੁੱਦਿਆਂ....

ਅਜੀਤ ਡੈਸਕ 05-02-2026

ਨਵੀਂ ਦਿੱਲੀ, 5 ਫਰਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ 7 ਫਰਵਰੀ ਤੱਕ ਤਿੰਨ ਦਿਨਾਂ ਲਈ ਜੰਮੂ ਦੇ ਦੌਰੇ 'ਤੇ ਜਾਣਗੇ। ਆਪਣੀ ਫੇਰੀ ਦੌਰਾਨ ਉਹ ਸੁਰੱਖਿਆ ਅਤੇ ਵਿਕਾਸ ਦੇ ਮੁੱਦਿਆਂ 'ਤੇ ਉੱਚ-ਪੱਧਰੀ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਨਗੇ। ਉਹ ਸੀਮਾ ਸੁਰੱਖਿਆ ਬਲ ਦੀਆਂ ਬੋਬੀਆ ਅਤੇ ਗੁਰਨਾਮ ਸਰਹੱਦੀ ਚੌਕੀਆਂ ਦਾ ਦੌਰਾ ਵੀ ਕਰਨਗੇ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਸ਼ਹੀਦਾਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਸਿੰਘ ਮਜੀਠੀਆ ਪ੍ਰੋ. ਚੰਦੂਮਾਜਰਾ ਨਾਲ ਮੁਲਾਕਾਤ ਲਈ ਰਵਾਨਾ, ਕਰ ਸਕਦੇ ਨੇ ਕੋਈ ਵੱਡਾ ਐਲਾਨ ਅਗਲੀ ਖ਼ਬਰ ਰਾਹੁਲ ਗਾਂਧੀ ਨੇ ਕੀਤਾ ਸਿੱਖ ਭਾਈਚਾਰੇ ਦਾ ਅਪਮਾਨ- ਜਗਦੰਬਿਕਾ ਪਾਲ