23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਯੂਥ ਅਕਾਲੀ ਦਲ ਵਲੋਂ ਸਾਰੇ ਅਹੁਦੇਦਾਰਾਂ ਨੂੰ ਡੀ.ਜੀ.ਪੀ. ਦਫਤਰ ਪਹੁੰਚਣ ਦੀ ਅਪੀਲ

ਚੰਡੀਗੜ੍ਹ, 5 ਫਰਵਰੀ- ਯੂਥ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ, ਮੋਹਾਲੀ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਾਰੇ ਅਹੁਦੇਦਾਰਾਂ ਨੂੰ ਡੀ.ਜੀ.ਪੀ. ਦਫਤਰ ਪੰਜਾਬ ਚੰਡੀਗੜ੍ਹ ਵਿਖੇ ਪਹੁੰਚਣ...

ਅਜੀਤ ਡੈਸਕ 05-02-2026

ਚੰਡੀਗੜ੍ਹ, 5 ਫਰਵਰੀ- ਯੂਥ ਅਕਾਲੀ ਦਲ ਵਲੋਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪਟਿਆਲਾ, ਮੋਹਾਲੀ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਸਾਰੇ ਅਹੁਦੇਦਾਰਾਂ ਨੂੰ ਡੀ.ਜੀ.ਪੀ. ਦਫਤਰ ਪੰਜਾਬ ਚੰਡੀਗੜ੍ਹ ਵਿਖੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਸੋਸ਼ਲ ਮੀਡੀਆ ’ਤੇ ਯੂਥ ਅਕਾਲੀ ਦਲ ਦੇ ਆਫੀਸ਼ੀਅਲ ਪੇਜ ਤੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ ਅਤੇ ਅਹੁਦੇਦਾਰਾਂ ਨੂੰ ਤੁਰੰਤ ਡੀ.ਜੀ.ਪੀ. ਦਫਤਰ ਪੰਜਾਬ ਸਾਹਮਣੇ ਪਹੁੰਚਣ ਲਈ ਕਿਹਾ ਗਿਆ ਹੈ।

ਪਿਛਲੀ ਖ਼ਬਰ ਡੀ.ਜੀ.ਪੀ. ਪੰਜਾਬ ‌ਨੂੰ ਮਿਲੇ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਸੁਨਾਮ ਨੇ ਕੰਮਕਾਜ ਰੱਖਿਆ ਠੱਪ