23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਡੀ.ਜੀ.ਪੀ. ਪੰਜਾਬ ‌ਨੂੰ ਮਿਲੇ ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂ

ਚੰਡੀਗੜ੍ਹ, 5 ਫਰਵਰੀ (ਦਵਿੰਦਰ) - 328 ਸਰੂਪਾਂ ਦੇ ਮਾਮਲੇ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੂਰੀ ਕੋਰ ਕਮੇਟੀ ਅੱਜ ਡੀ.ਜੀ.ਪੀ. ਦਫਤਰ ਵਿਖੇ ਪਹੁੰਚੀ ਹੈ। ਸੁਖਬੀਰ ਸਿੰਘ ਬਾਦਲ ਨੇ ਡੀ.ਜੀ.ਪੀ. ਨੂੰ..

ਅਜੀਤ ਡੈਸਕ 05-02-2026

ਚੰਡੀਗੜ੍ਹ, 5 ਫਰਵਰੀ (ਦਵਿੰਦਰ) - 328 ਸਰੂਪਾਂ ਦੇ ਮਾਮਲੇ ਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੂਰੀ ਕੋਰ ਕਮੇਟੀ ਅੱਜ ਡੀ.ਜੀ.ਪੀ. ਦਫਤਰ ਵਿਖੇ ਪਹੁੰਚੀ ਹੈ। ਸੁਖਬੀਰ ਸਿੰਘ ਬਾਦਲ ਨੇ ਡੀ.ਜੀ.ਪੀ. ਨੂੰ ਕਿਹਾ ਕਿ ਕਿ ਜੇਕਰ ਕੋਈ ਕਾਰਵਾਈ ਕਰਨੀ ਹੈ ਤਾਂ ਮੇਰੇ ’ਤੇ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਦ ਤੱਕ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਅਕਾਲੀ ਦਲ ਦੀ ਪੂਰੀ ਲੀਡਰਸ਼ਿਪ ਇਥੇ ਹੀ ਮੌਜੂਦ ਰਹੇਗੀ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਡੀ.ਜੀ.ਪੀ. ਦਫ਼ਤਰ ਲਾਇਆ ਪੱਕਾ ਧਰਨਾ ਅਗਲੀ ਖ਼ਬਰ ਯੂਥ ਅਕਾਲੀ ਦਲ ਵਲੋਂ ਸਾਰੇ ਅਹੁਦੇਦਾਰਾਂ ਨੂੰ ਡੀ.ਜੀ.ਪੀ. ਦਫਤਰ ਪਹੁੰਚਣ ਦੀ ਅਪੀਲ