23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਸਾਬਕਾ ਫੌਜੀ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅਮਰਕੋਟ, 5ਫਰਵਰੀ (ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਚੀਮਾ ਵਿਖੇ ਦਿਨ-ਦਿਹਾੜੇ ਗੁਰਭੇਜ ਸਿੰਘ ਸਾਬਕਾ ਫੌਜੀ (36) ਪੁੱਤਰ ਨਰਿੰਦਰ ਸਿੰਘ ਦਾ ਸ਼ਰੇਆਮ ਚੌਕ ਵਿਚ ਤੇਜ਼ਧਾਰ ਹਥਿਆਰਾਂ ਨਾਲ ਕਤਲ...

ਅਜੀਤ ਡੈਸਕ 05-02-2026

 ਅਮਰਕੋਟ, 5 ਫਰਵਰੀ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਚੀਮਾ ਵਿਖੇ ਦਿਨ-ਦਿਹਾੜੇ ਗੁਰਭੇਜ ਸਿੰਘ ਸਾਬਕਾ ਫੌਜੀ (36) ਪੁੱਤਰ ਨਰਿੰਦਰ ਸਿੰਘ ਦਾ ਸ਼ਰੇਆਮ ਚੌਕ ਵਿਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ।

ਸਾਬਕਾ ਫੌਜੀ, ਜੋ ਅੰਮ੍ਰਿਧਾਰੀ ਨੌਜਵਾਨ ਸੀ, ਕੁਝ ਸਮਾਂ ਪਹਿਲਾਂ ਹੀ ਆਰਮੀ ਵਿਚੋਂ ਸੇਵਾ ਮੁਕਤ ਹੋ ਕੇ ਆਇਆ ਸੀ। ਆਮ ਆਦਮੀ ਪਾਰਟੀ ਦੇ ਸਰਪੰਚ ਉਤੇ ਇਸ ਕਤਲ ਦੇ ਦੋਸ਼ ਲੱਗੇ ਹਨ, ਫਿਲਹਾਲ ਪੁਲਿਸ ਮਾਮਲੇ ਦੀ ਜਾਂਚ-ਪੜਤਾਲ ਵਿਚ ਲੱਗੀ ਹੋਈ ਹੈ।

ਪਿਛਲੀ ਖ਼ਬਰ ਦੇਸ਼ ਤੇਜ਼ੀ ਨਾਲ ਅੱਗੇ ਵਧ ਰਿਹੈ- ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਰਾਹੁਲ ਗਾਂਧੀ ਨੂੰ ਬਿਨਾਂ ਸੋਚੇ-ਸਮਝੇ ਨਹੀਂ ਬੋਲਣਾ ਚਾਹੀਦਾ- ਮਨੋਰੰਜਨ ਕਾਲੀਆ