24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਦੇਸ਼ ਤੇਜ਼ੀ ਨਾਲ ਅੱਗੇ ਵਧ ਰਿਹੈ- ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 5 ਫਰਵਰੀ (ਏਐਨਆਈ)- ਸੰਸਦ ਦੇ ਉਪਰਲੇ ਸਦਲ ਰਾਜ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ਉਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ...

ਅਜੀਤ ਡੈਸਕ 05-02-2026

ਨਵੀਂ ਦਿੱਲੀ, 5 ਫਰਵਰੀ (ਏਐਨਆਈ)- ਸੰਸਦ ਦੇ ਉਪਰਲੇ ਸਦਲ ਰਾਜ ਸਭਾ ਵਿਚ ਰਾਸ਼ਟਰਪਤੀ ਦੇ ਭਾਸ਼ਣ ਉਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਵਿਕਸਤ ਭਾਰਤ ਦੀ ਯਾਤਰਾ ਵਿਚ, ਪਿਛਲੇ ਸਾਲ ਦੇਸ਼ ਦੇ ਤੇਜ਼ ਵਿਕਾਸ ਦੇ ਸਾਲ ਰਹੇ ਹਨ। ਇਹ ਸਮਾਜ ਦੇ ਹਰ ਵਰਗ ਵਿਚ, ਜੀਵਨ ਦੇ ਹਰ ਖੇਤਰ ਵਿਚ ਤਬਦੀਲੀ ਦਾ ਯੁੱਗ ਰਿਹਾ ਹੈ। ਦੇਸ਼ ਸਹੀ ਦਿਸ਼ਾ ਵਿਚ ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ।"

ਪਿਛਲੀ ਖ਼ਬਰ 3 ਦੇਸੀ ਪਿਸਤੌਲ ਤੇ 4 ਜ਼ਿੰਦਾ ਕਾਰਤੂਸਾਂ ਸਣੇ 3 ਕਾਬੂ ਅਗਲੀ ਖ਼ਬਰ ਸਾਬਕਾ ਫੌਜੀ ਦਾ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਕਤਲ