23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-02-2026

ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 17 ਫਰਵਰੀ- ਅੱਜ ਮੋਹਾਲੀ ਦੇ ਸਕੂਲਾਂ ਦੇ ਨਾਲ ਨਾਲ ਫੋਰਟਿਸ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸ ਦੇਈਏ ਕਿ ਹਸਪਤਾਲ ’ਚ ਮੁੱਖ ਮੰਤਰੀ ਪੰਜਾਬ...

ਅਜੀਤ ਡੈਸਕ 17-02-2026

ਚੰਡੀਗੜ੍ਹ, 17 ਫਰਵਰੀ- ਅੱਜ ਮੋਹਾਲੀ ਦੇ ਸਕੂਲਾਂ ਦੇ ਨਾਲ ਨਾਲ ਫੋਰਟਿਸ ਹਸਪਤਾਲ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਦੱਸ ਦੇਈਏ ਕਿ ਹਸਪਤਾਲ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜ਼ੇਰੇ ਇਲਾਜ ਹਨ। ਮੇਲ ‌ਮਿਲਣ ਤੋਂ ਬਾਅਦ ਹਸਪਤਾਲ ’ਚ ਸੁਰੱਖਿਆ ਵਧਾ ਦਿੱਤੀ ਗਈ ਹੈ ਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਡੂੰਘਾਈ ਨਾਲ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਅਮਰੀਕਾ ’ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਤ ਅਗਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਅੱਜ ਤੋਂ ਬਦਲੇਗਾ ਮੌਸਮ- ਮੌਮਸ ਵਿਭਾਗ