23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-02-2026

ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਡੇਰਾਬੱਸੀ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਡੇਰਾਬੱਸੀ, 17 ਫਰਵਰੀ (ਗੁਰਮੀਤ ਸਿੰਘ)- ਡੇਰਾਬੱਸੀ ਵਿਖੇ ਉਸ ਸਮੇਂ ਮਾਹੌਲ ਤਣਾਅ-ਪੂਰਨ ਹੋ ਗਿਆ ਜਦੋਂ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਨੂੰ ਧਮਕੀ ਭਰਿਆ ਈ.ਮੇਲ ਮਿਲਿਆ....

ਅਜੀਤ ਡੈਸਕ 17-02-2026

ਡੇਰਾਬੱਸੀ, 17 ਫਰਵਰੀ (ਗੁਰਮੀਤ ਸਿੰਘ)- ਡੇਰਾਬੱਸੀ ਵਿਖੇ ਉਸ ਸਮੇਂ ਮਾਹੌਲ ਤਣਾਅ-ਪੂਰਨ ਹੋ ਗਿਆ ਜਦੋਂ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਨੂੰ ਧਮਕੀ ਭਰਿਆ ਈ.ਮੇਲ ਮਿਲਿਆ। ਸਕੂਲ ਪ੍ਰਬੰਧਕਾਂ ਵਲੋਂ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ। ਥਾਣਾ ਮੁਖੀ ਸੁਮੀਤ ਮੋਰ ਦੀ ਅਗਵਾਈ ਹੇਠ ਪੁਲਿਸ ਟੀਮ ਸਕੂਲ ਪਹੁੰਚੀ। ਬੱਚਿਆ ਦੀ ਸੁਰੱਖਿਆ ਨੂੰ ਦੇਖਦੇ ਸਕੂਲ ਖਾਲੀ ਕਰਵਾ ਦਿੱਤਾ। ਮਾਪੇ ਬੱਚਿਆਂ ਨੂੰ ਲੈਣ ਲਈ ਸਕੂਲ ਪਹੁੰਚ ਗਏ। ਪੁਲਿਸ ਟੀਮਾਂ ਸਕੂਲ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਪਿਛਲੀ ਖ਼ਬਰ ਟਰਾਲੇ ਦੀ ਲਪੇਟ 'ਚ ਆ ਕੇ ਨੌਜਵਾਨ ਖਿਡਾਰੀ ਦੀ ਮੌਤ, ਇਕ ਜ਼ਖਮੀ ਅਗਲੀ ਖ਼ਬਰ ਅਮਰੀਕਾ ’ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਤ