23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-02-2026

ਬੰਗਲਾਦੇਸ਼ ਪੁੱਜੇ ਲੋਕ ਸਭਾ ਸਪੀਕਰ ਓਮ ਬਿਰਲਾ

ਨਵੀਂ ਦਿੱਲੀ, 17 ਫਰਵਰੀ - ਭਾਰਤ ਵਿਚ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਰਿਆਜ਼ ਹਮੀਦੁੱਲਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਬੰਗਲਾਦੇਸ਼ ਦੀ ਨਵੀਂ ਚੁਣੀ ਗਈ...

ਅਜੀਤ ਡੈਸਕ 17-02-2026

ਨਵੀਂ ਦਿੱਲੀ, 17 ਫਰਵਰੀ - ਭਾਰਤ ਵਿਚ ਬੰਗਲਾਦੇਸ਼ ਦੇ ਹਾਈ ਕਮਿਸ਼ਨਰ ਰਿਆਜ਼ ਹਮੀਦੁੱਲਾ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਬੰਗਲਾਦੇਸ਼ ਦੀ ਨਵੀਂ ਚੁਣੀ ਗਈ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਬੰਗਲਾਦੇਸ਼ ਪਹੁੰਚ ਗਏ ਹਨ।

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ’ਚ ਵੱਧ ਰਿਹੈ ਦੇਸ਼ ਦਾ ਵਿਸ਼ਵਾਸ- ਮੁੱਖ ਮੰਤਰੀ ਹਰਿਆਣਾ ਅਗਲੀ ਖ਼ਬਰ ਜੰਡਿਆਲਾ ਗੁਰੂ ਅਦੇਨ ਸ਼ਹਿਰ ਦੀ ਜੋਤੀ ਸਰ ਕਲੋਨੀ 'ਚ ਮਿੑਤਕ ਨੌਜਵਾਨ ਦੀ ਲਾਸ਼ ਬਰਾਮਦ ਹੋਈ