06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਟ੍ਰੇਨ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਅੰਮ੍ਰਿਤਸਰ, 27 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਰੇਲ ਗੱਡੀ ਸਮੇਤ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੀ ਈ.ਮੇਲ...

ਅਜੀਤ ਡੈਸਕ 27-02-2026

ਅੰਮ੍ਰਿਤਸਰ, 27 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਤੋਂ ਦਿੱਲੀ ਜਾਣ ਵਾਲੀ ਸ਼ਤਾਬਦੀ ਰੇਲ ਗੱਡੀ ਸਮੇਤ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਭਰੀ ਈ.ਮੇਲ ਮਿਲਣ ਤੋਂ ਬਾਅਦ ਰੇਲਵੇ ਪੁਲਿਸ ਵਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਕੂਲਾਂ ਵਿਚ ਵੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਪਿਛਲੀ ਖ਼ਬਰ ਦਿੱਲੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰ ਅਕਾਲ ਤਖਤ ਦੇ ਜਥੇਦਾਰ ਨੂੰ ਸਪੱਸ਼ਟੀਕਰਨ ਦੇਣ ਪੁੱਜੇ ਅਗਲੀ ਖ਼ਬਰ ਮੈਂ ਭ੍ਰਿਸ਼ਟ ਨਹੀਂ ਹਾਂ- ਅਰਵਿੰਦ ਕੇਜਰੀਵਾਲ