06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਸੱਚਾਈ ਦੀ ਹਮੇਸ਼ਾ ਹੁੰਦੀ ਹੈ ਜਿੱਤ- ਮੁੱਖ ਮੰਤਰੀ ਪੰਜਾਬ

ਚੰਡੀਗੜ੍ਹ, 27 ਫਰਵਰੀ - ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ’ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ...

ਅਜੀਤ ਡੈਸਕ 27-02-2026

ਚੰਡੀਗੜ੍ਹ, 27 ਫਰਵਰੀ - ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਦਿੱਲੀ ਸ਼ਰਾਬ ਘੁਟਾਲੇ ’ਚ ਅਦਾਲਤ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਕਿ ਸੱਚ ਦੀ ਹਮੇਸ਼ਾ ਜਿੱਤ ਹੁੰਦੀ ਹੈ।

ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਮਾਣਯੋਗ ਅਦਾਲਤ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਮਾਣਯੋਗ ਅਦਾਲਤ ਦੇ ਇਸ ਫੈਸਲੇ ਨੇ ਸੱਚਾਈ ਨੂੰ ਸਾਹਮਣੇ ਲਿਆਂਦਾ ਹੈ। ਸਮੇਂ ਦੇ ਨਾਲ ਹੋਰ ਸਾਰੇ ਮਾਮਲਿਆਂ ਵਿਚ ਵੀ ਸੱਚਾਈ ਸਾਹਮਣੇ ਆ ਜਾਵੇਗੀ।

ਪਿਛਲੀ ਖ਼ਬਰ ਅੱਜ ਮੈਂ ਪਰਮਾਤਮਾ ਦਾ ਕਰਦੀ ਹਾਂ ਧੰਨਵਾਦ- ਸੁਨੀਤਾ ਕੇਜਰੀਵਾਲ ਅਗਲੀ ਖ਼ਬਰ ਗੋਲੀ ਲੱਗਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ