06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਕਿਸਾਨਾਂ ਵਲੋਂ ਕੋਟ ਕਰੋੜ ਕਲਾਂ ਟੋਲ ਪਲਾਜ਼ੇ ਦਾ ਕੰਮ ਕੀਤਾ ਗਿਆ ਠੱਪ

ਤਲਵੰਡੀ ਭਾਈ (ਫਿਰੋਜ਼ਪੁਰ), 27 ਫਰਵਰੀ (ਕੁਲਜਿੰਦਰ ਸਿੰਘ ਗਿੱਲ) - ਬੇਅਦਬੀਆਂ ਸੰਬੰਧੀ ਕਾਨੂੰਨ ਦੀ ਮੰਗ ਨੂੰ ਲੈ ਕੇ ਟਾਵਰ ਮੋਰਚੇ ਦੇ ਹੱਕ ਵਿਚ ਕੀਤੇ ਗਏ ਐਲਾਨ ਤਹਿਤ ਭਾਰਤੀ ਕਿਸਾਨ ਯੂਨੀਅਨ...

ਅਜੀਤ ਡੈਸਕ 27-02-2026

ਤਲਵੰਡੀ ਭਾਈ (ਫਿਰੋਜ਼ਪੁਰ), 27 ਫਰਵਰੀ (ਕੁਲਜਿੰਦਰ ਸਿੰਘ ਗਿੱਲ) - ਬੇਅਦਬੀਆਂ ਸੰਬੰਧੀ ਕਾਨੂੰਨ ਦੀ ਮੰਗ ਨੂੰ ਲੈ ਕੇ ਟਾਵਰ ਮੋਰਚੇ ਦੇ ਹੱਕ ਵਿਚ ਕੀਤੇ ਗਏ ਐਲਾਨ ਤਹਿਤ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਅੱਜ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਕਲਾਂ ਵਿਖੇ ਸਥਿਤ ਟੋਲ ਪਲਾਜ਼ਾ ਤੇ ਟੋਲ ਫ਼ੀਸ ਵਸੂਲੀ ਦਾ ਕੰਮ ਠੱਪ ਕੀਤਾ ਗਿਆ ਹੈ। ਜਥੇਬੰਦੀ ਵਿਚ ਸ਼ਾਮਿਲ ਕਿਸਾਨਾਂ ਵਲੋਂ ਟੋਲ ਪਲਾਜ਼ੇ 'ਤੇ ਧਰਨਾ ਮਾਰ ਕੇ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਬਰੀ ਕਰਨ ਦੇ ਅਦਾਲਤੀ ਫੈਸਲੇ ਦਾ ਕੀਤਾ... ਅਗਲੀ ਖ਼ਬਰ ਅੱਜ ਪੂਰੇ ਦੇਸ਼ ਦੇ ਸਾਹਮਣੇ ਹੈ, ਅਰਵਿੰਦ ਕੇਜਰੀਵਾਲ ਦੀ 'ਕੱਟੜ ਇਮਾਨਦਾਰੀ' - ਆਤਿਸ਼ੀ