03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-02-2026

ਕਰਨ ਔਜਲਾ ਦੇ ਦਿੱਲੀ ’ਚ ਹੋਣ ਵਾਲੇ ਸ਼ੋਅ ਨੂੰ ਨੋਟਿਸ ਜਾਰੀ

ਨਵੀਂ ਦਿੱਲੀ, 28 ਫਰਵਰੀ- ਪੰਜਾਬੀ ਗਾਇਕ ਕਰਨ ਔਜਲਾ ਦੇ ਸੰਗੀਤ ਸਮਾਰੋਹ ਲਈ ਨੋਟਿਸ ਜਾਰੀ ਹੋਇਆ ਹੈ। ਇਹ ਸੰਗੀਤ ਸਮਾਰੋਹ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ....

ਅਜੀਤ ਡੈਸਕ 28-02-2026

ਨਵੀਂ ਦਿੱਲੀ, 28 ਫਰਵਰੀ- ਪੰਜਾਬੀ ਗਾਇਕ ਕਰਨ ਔਜਲਾ ਦੇ ਸੰਗੀਤ ਸਮਾਰੋਹ ਲਈ ਨੋਟਿਸ ਜਾਰੀ ਹੋਇਆ ਹੈ। ਇਹ ਸੰਗੀਤ ਸਮਾਰੋਹ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਹੋਣ ਵਾਲਾ ਹੈ। ਇਹ ਸੰਗੀਤ ਸਮਾਰੋਹ "ਪੀ-ਪੌਪ ਕਲਚਰ ਇੰਡੀਆ ਟੂਰ 2026" ਦੇ ਨਾਮ ਹੇਠ ਕਰਵਾਇਆ ਜਾ ਰਿਹਾ ਹੈ। ਐਮ.ਸੀ.ਡੀ. ਦੇ ਸਿਹਤ ਵਿਭਾਗ ਨੇ ਇਸ ਸ਼ੋਅ ਨੂੰ ਲੈ ਕੇ ਇਕ ਨੋਟਿਸ ਜਾਰੀ ਕੀਤਾ ਹੈ।ਨੋਟਿਸ ਵਿਚ ਅਸਥਾਈ ਪਖਾਨਿਆਂ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮਾਂ ਦੀ ਪਾਲਣਾ, ਕਿਸੇ ਵੀ ਵੱਡੇ ਹਾਦਸੇ ਨੂੰ ਰੋਕਣ ਲਈ ਐਮਰਜੈਂਸੀ ਨਿਕਾਸ ਅਤੇ ਜਨਤਕ ਸੁਰੱਖਿਆ ਲਈ ਢੁਕਵੇਂ ਸੰਕੇਤਾਂ ਲਈ ਨਿਰਦੇਸ਼ ਦਿੱਤੇ ਗਏ ਹਨ।

ਪਿਛਲੀ ਖ਼ਬਰ ਗੁਰਦੁਆਰਾ ਜੰਡਸਰ ਸਾਹਿਬ ਠੁੱਲੀਵਾਲ ਵਿਖੇ ਇਕ ਔਰਤ ਵਲੋਂ ਬੇਅਦਬੀ ਦੀ ਕੋਸ਼ਿਸ਼ ਅਗਲੀ ਖ਼ਬਰ ਪਿੰਡ ਚੀਮਾ ਦੇ ਦੋ ਨੌਜਵਾਨਾਂ ਦੀ ਰੋਹਤਕ ਨੇੜੇ ਸੜਕ ਹਾਦਸੇ ’ਚ ਮੌਤ