31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਅਮਰੀਕਾ ਤੇ ਇਜ਼ਰਾਈਲ ਦੇ ਹਮਲੇ 'ਚ ਮਾਰਿਆ ਗਿਆ ਈਰਾਨ ਦਾ ਸੁਪਰੀਮ ਲੀਡਰ ਅਲੀ ਖਾਮੇਨੇਈ

ਤੇਲ ਅਵੀਵ/ਤਹਿਰਾਨ, 1 ਮਾਰਚ - ਇਜ਼ਰਾਈਲ ਨੇ ਸਨਿਚਰਵਾਰ ਸਵੇਰੇ ਈਰਾਨ ਦੀ ਰਾਜਧਾਨੀ ਤਹਿਰਾਨ ਸਮੇਤ ਕਈ ਸ਼ਹਿਰਾਂ 'ਤੇ ਵੱਡੇ ਹਮਲੇ ਕੀਤੇ । ਇਜ਼ਰਾਇਲੀ ਅਧਿਕਾਰੀਆਂ ਨੇ ਈਰਾਨ ਦੇ ਸੁਪਰੀਮ ਲੀਡਰ...

ਅਜੀਤ ਡੈਸਕ 01-03-2026

ਤੇਲ ਅਵੀਵ/ਤਹਿਰਾਨ, 1 ਮਾਰਚ - ਇਜ਼ਰਾਈਲ ਨੇ ਸਨਿਚਰਵਾਰ ਸਵੇਰੇ ਈਰਾਨ ਦੀ ਰਾਜਧਾਨੀ ਤਹਿਰਾਨ ਸਮੇਤ ਕਈ ਸ਼ਹਿਰਾਂ 'ਤੇ ਵੱਡੇ ਹਮਲੇ ਕੀਤੇ । ਇਜ਼ਰਾਇਲੀ ਅਧਿਕਾਰੀਆਂ ਨੇ ਈਰਾਨ ਦੇ ਸੁਪਰੀਮ ਲੀਡਰ ਅਲੀ ਖਾਮੇਨੇਈ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਸੀ। ਹੁਣ ਈਰਾਨ ਦੇ ਸਰਕਾਰੀ ਮੀਡੀਆ ਨੇ ਸੁਪਰੀਮ ਲੀਡਰ ਅਲੀ ਖਾਮੇਨੇਈ ਦੇ ਮਾਰੇ ਜਾਣ ਦੀ ਪੁਸ਼ਟੀ ਕਰ ਦਿੱਤੀ ਹੈ। ਈਰਾਨ ਵਿਚ 40 ਦਿਨਾਂ ਦੇ ਰਾਸ਼ਟਰੀ ਸੋਗ ਅਤੇ 7 ਦਿਨਾਂ ਦੀ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪਿਛਲੀ ਖ਼ਬਰ ਦਿੱਲੀ ਹਾਈ ਕੋਰਟ ਵਲੋਂ 9 ਮਾਰਚ ਨੂੰ ਕੀਤੀ ਜਾਵੇਗੀ ਦਿੱਲੀ ਆਬਕਾਰੀ ਨੀਤੀ ਮਾਮਲੇ ਵਿਚ ਸੀਬੀਆਈ ਦੀ ਚੁਣੌਤੀ 'ਤੇ ਸੁਣਵਾਈ ਅਗਲੀ ਖ਼ਬਰ ਟੀ-20 ਵਿਸ਼ਵ ਕੱਪ ਸੁਪਰ-8 ਵਿਚ ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਅਹਿਮ ਮੁਕਾਬਲਾ ਅੱਜ