24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੋਗਾ ਸਰਪੰਚ ਕਤਲਕਾਂਡ: ਦੇਰ ਰਾਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਮੋਗਾ, 7 ਮਾਰਚ - ਮੋਗਾ ਦੇ ਬਾਘਾ ਪੁਰਾਣਾ ਸ਼ਹਿਰ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਕਤਲ ਮਾਮਲੇ ਵਿਚ ਬੀਤੀ ਦੇਰ ਰਾਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ....

ਅਜੀਤ ਡੈਸਕ 07-03-2026

ਮੋਗਾ, 7 ਮਾਰਚ - ਮੋਗਾ ਦੇ ਬਾਘਾ ਪੁਰਾਣਾ ਸ਼ਹਿਰ ਦੇ ਆਮ ਆਦਮੀ ਪਾਰਟੀ ਦੇ ਸਰਪੰਚ ਦੇ ਕਤਲ ਮਾਮਲੇ ਵਿਚ ਬੀਤੀ ਦੇਰ ਰਾਤ ਚਾਰ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਤੋਂ 6 ਅਣ-ਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਸਰਪੰਚ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਾਘਾ ਪੁਰਾਣਾ ਤੋਂ ਮੋਗਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ।

ਪਿਛਲੀ ਖ਼ਬਰ ਟੋਰੰਟੋ ਵਿਖੇ ਸੜਕ ਹਾਦਸੇ ’ਚ ਪੰਜਾਬਣ ਲੜਕੀ ਦੀ ਮੌਤ ਅਗਲੀ ਖ਼ਬਰ ਟਰੱਕ ਵਿਚੋਂ ਵਿਅਕਤੀ ਦੀ ਲਾਸ਼ ਬਰਾਮਦ