24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ 30 ਪ੍ਰਿੰਸੀਪਲਾਂ ਦਾ ਵਫ਼ਦ ਸਿੰਗਾਪੁਰ ਰਵਾਨਾ

ਚੰਡੀਗੜ੍ਹ, 7 ਮਾਰਚ - ਸੂਬੇ ਦੀ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਅੱਜ 30 ਸਰਕਾਰੀ ਸਕੂਲ ਪ੍ਰਿੰਸੀਪਲਾਂ ਦਾ ਇਕ ਵਿਸ਼ੇਸ਼ ਵਫ਼ਦ ਅੰਤਰਰਾਸ਼ਟਰੀ ਸਿਖਲਾਈ (ਟ੍ਰੇਨਿੰਗ)....

ਅਜੀਤ ਡੈਸਕ 07-03-2026

ਚੰਡੀਗੜ੍ਹ, 7 ਮਾਰਚ - ਸੂਬੇ ਦੀ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਅੱਜ 30 ਸਰਕਾਰੀ ਸਕੂਲ ਪ੍ਰਿੰਸੀਪਲਾਂ ਦਾ ਇਕ ਵਿਸ਼ੇਸ਼ ਵਫ਼ਦ ਅੰਤਰਰਾਸ਼ਟਰੀ ਸਿਖਲਾਈ (ਟ੍ਰੇਨਿੰਗ) ਲਈ ਸਿੰਗਾਪੁਰ ਰਵਾਨਾ ਹੋਇਆ। ਇਸ ਮੌਕੇ ਸਿੱਖਿਆ ਵਿਭਾਗ ਵਲੋਂ ਪ੍ਰਿੰਸੀਪਲਾਂ ਨੂੰ ਵਿਦਾਇਗੀ ਦਿੱਤੀ ਗਈ ਅਤੇ ਉਨ੍ਹਾਂ ਦੇ ਸੁਖਾਵੇਂ ਸਫਰ ਅਤੇ ਸਿੱਖਣ ਦੀ ਪ੍ਰਕਿਰਿਆ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਵਫ਼ਦ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 

ਪਿਛਲੀ ਖ਼ਬਰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਅਗਲੀ ਖ਼ਬਰ ਟੋਰੰਟੋ ਵਿਖੇ ਸੜਕ ਹਾਦਸੇ ’ਚ ਪੰਜਾਬਣ ਲੜਕੀ ਦੀ ਮੌਤ