23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਮੁੱਖ ਮੰਤਰੀ ਪੰਜਾਬ ਮਾਨ ਅਮਰਕੋਟ ਰੈਲੀ ’ਚ ਪੁੱਜੇ

ਖੇਮਕਰਨ/ਅਮਰਕੋਟ, (ਤਰਨਤਾਰਨ), 7 ਮਾਰਚ (ਬਿੱਲਾ,ਭੱਟੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਧਾਨ ਸਭਾ ਹਲਕਾ ਖੇਮਕਰਨ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ....

ਅਜੀਤ ਡੈਸਕ 07-03-2026

ਖੇਮਕਰਨ/ਅਮਰਕੋਟ, (ਤਰਨਤਾਰਨ), 7 ਮਾਰਚ (ਬਿੱਲਾ,ਭੱਟੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਧਾਨ ਸਭਾ ਹਲਕਾ ਖੇਮਕਰਨ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਲਈ ਮੰਡੀ ਅਮਰਕੋਟ ਰੈਲੀ ’ਚ ਪੁੱਜ ਗਏ ਹਨ। ਸਭ ਤੋਂ ਪਹਿਲਾ ਮੁੱਖ ਮੰਤਰੀ ਨੇ ਹਲਕਾ ਖੇਮਕਰਨ ’ਚ 127 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 127 ਪੇਂਡੂ ਸੜਕਾਂ ਦਾ ਨੀਂਹ ਪੱਖਰ ਰੱਖਿਆ। ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਪਿਛਲੀ ਖ਼ਬਰ ਰੈਪਰ ਬਾਦਸ਼ਾਹ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਗੋਨਿਆਣਾ ਮੰਡੀ ਵਿਚ ਵਿਧਾਨ ਸਭਾ ਹਲਕਾ ਭੁੱਚੋ ਦੀ ‘ਪੰਜਾਬ ਬਚਾਓ ਰੈਲੀ’ ਤਹਿਤ ਗਰਜੇ ਸੁਖਬੀਰ ਬਾਦਲ