23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਡੇਰਾਬੱਸੀ ਦੀ ਧੀ ਜਸਪ੍ਰੀਤ ਕੌਰ ਨੇ ਯੂ.ਪੀ.ਐਸ.ਸੀ. ਪ੍ਰੀਖਿਆ ’ਚ ਹਾਸਲ ਕੀਤਾ 422ਵਾਂ ਰੈਂਕ

ਡੇਰਾਬੱਸੀ, 7 ਮਾਰਚ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪਿੰਡ ਕਕਰਾਲੀ ਦੀ ਧੀ ਜਸਪ੍ਰੀਤ ਕੌਰ ਨੇ ਇਲਾਕੇ ਤੇ ਸੂਬੇ ਦਾ ਨਾਂ ਚਮਕਾਇਆ ਹੈ। ਉਸਨੇ ਯੂ.ਪੀ.ਐਸ.ਸੀ. ਦੀ ਹੋਈ ਪ੍ਰੀਖਿਆ ਵਿਚ...

ਅਜੀਤ ਡੈਸਕ 07-03-2026

ਡੇਰਾਬੱਸੀ, 7 ਮਾਰਚ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਪਿੰਡ ਕਕਰਾਲੀ ਦੀ ਧੀ ਜਸਪ੍ਰੀਤ ਕੌਰ ਨੇ ਇਲਾਕੇ ਤੇ ਸੂਬੇ ਦਾ ਨਾਂ ਚਮਕਾਇਆ ਹੈ। ਉਸਨੇ ਯੂ.ਪੀ.ਐਸ.ਸੀ. ਦੀ ਹੋਈ ਪ੍ਰੀਖਿਆ ਵਿਚ ਆਲ ਓਵਰ ਇੰਡੀਆ 422ਵਾਂ ਰੈਂਕ ਹਾਸਲ ਕੀਤਾ ਹੈ। ਜਸਪ੍ਰੀਤ ਕੌਰ ਪਟਵਾਰੀ ਤੇ ਬੈਂਕ ਮੁਲਾਜ਼ਮ ਵਜੋਂ ਸੇਵਾਵਾਂ ਨਿਭਾਉਣ ਤੋਂ ਬਾਅਦ ਹੁਣ ਪ੍ਰਸ਼ਾਸਨਿਕ ਅਧਿਕਾਰੀ ਬਣ ਕੇ ਲੋਕਾਂ ਦੀ ਸੇਵਾ ਕਰੇਗੀ।

ਪਿਛਲੀ ਖ਼ਬਰ ਕੇਂਦਰੀ ਜੇਲ੍ਹ ਵਿਚ ਬੰਦ ਇਕ ਕੈਦੀ ਦੀ ਹੋਈ ਮੌਤ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਪਿਛਲੇ 4 ਸਾਲਾਂ ’ਚ ਪੰਜਾਬ ਤੇ ਪੰਜਾਬੀਆਂ ਨੂੰ ਤਕੜੇ ਕੀਤਾ : ਸੰਧਵਾਂ