23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਵਿੱਤ ਮੰਤਰੀ ਨੇ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 8 ਮਾਰਚ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਤਿਆਰ ਰਹੋ, ਖ਼ੁਸ਼ਖ਼ਬਰੀ ਜਲਦ ਆ ਰਹੀ ਹੈ।

ਅਜੀਤ ਡੈਸਕ 08-03-2026

ਚੰਡੀਗੜ੍ਹ, 8 ਮਾਰਚ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਜਟ ਪੇਸ਼ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਤਿਆਰ ਰਹੋ, ਖ਼ੁਸ਼ਖ਼ਬਰੀ ਜਲਦ ਆ ਰਹੀ ਹੈ।

ਪਿਛਲੀ ਖ਼ਬਰ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਦਨ ’ਚ ਬਜਟ ਪੇਸ਼ ਕਰਨ ਦੀ ਕੀਤੀ ਗਈ ਸ਼ੁਰੂਆਤ ਅਗਲੀ ਖ਼ਬਰ ਵਿਧਾਨ ਸਭਾ ਪੁੱਜੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ