24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਜਿੰਨੀਆਂ ਗਾਰੰਟੀਆਂ ਦੇ ਕੇ ਸੱਤਾ ਵਿਚ ਆਏ ਸੀ, ਅੱਜ ਸਾਰੀਆਂ ਪੂਰੀਆਂ ਹੋ ਗਈਆਂ ਹਨ - ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 8 ਮਾਰਚ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਐਲਾਨ ਤੋਂ ਬਾਅਦ ਸ ਕਾਨਫ਼ਰੰਸ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਵਿਚ ਕੁਝ ਵੱਡੀਆਂ ਗਾਰੰਟੀਆਂ...

ਅਜੀਤ ਡੈਸਕ 08-03-2026

ਚੰਡੀਗੜ੍ਹ, 8 ਮਾਰਚ - ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਵਿਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਐਲਾਨ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਨੇ 2022 ਵਿਚ ਕੁਝ ਵੱਡੀਆਂ ਗਾਰੰਟੀਆਂ ਦਿੱਤੀਆਂ ਸਨ ਤੇ ਅੱਜ ਸਰਕਾਰ ਦੇ 4 ਸਾਲ ਪੂਰੇ ਹੋਣ ਤੋਂ ਪਹਿਲਾਂ ਹੀ 5ਵੀਂ ਗਾਰੰਟੀ ਵੀ ਪੂਰੀ ਕਰ ਦਿੱਤੀ ਗਈ ਹੈ। ਗਾਰੰਟੀਆਂ ਪੂਰਾ ਕਰਨ ਵਾਲਾ ਬਜਟ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੰਨੀਆਂ ਗਾਰੰਟੀਆਂ ਦੇ ਕੇ ਅਸੀਂ ਸੱਤਾ ਵਿਚ ਆਏ ਸੀ, ਅੱਜ ਉਹ ਸਾਰੀਆਂ ਗਾਰੰਟੀਆਂ ਪੂਰੀਆਂ ਹੋ ਗਈਆਂ ਹਨ। 

ਪਿਛਲੀ ਖ਼ਬਰ ਸਾਡੀ ਸਰਕਾਰ ਨੇ ਬਹੁਤ ਵੱਡੀ ਗਾਰੰਟੀ ਅੱਜ ਪੂਰੀ ਕੀਤੀ ਹੈ - ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਆਪਣੀ ਇਕ-ਇਕ ਗਾਰੰਟੀ ਪੂਰੀ ਕੀਤੀ ਹੈ, ਭਗਵੰਤ ਮਾਨ ਸਰਕਾਰ ਨੇ - ਡਾ. ਗੁਰਪ੍ਰੀਤ ਕੌਰ