16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-03-2026

ਅੰਮ੍ਰਿਤਸਰ ਹਵਾਈ ਅੱਡੇ 'ਤੇ ਦੁਪਹਿਰ 1 ਵਜੇ ਤੋਂ ਰਾਤ 10 ਤੱਕ ਨਹੀਂ ਉੱਡਣਗੇ ਜਹਾਜ਼

ਰਾਜਾਸਾਂਸੀ (ਅੰਮ੍ਰਿਤਸਰ), 29 ਮਾਰਚ ( ਹਰਦੀਪ ਸਿੰਘ ਖੀਵਾ) - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਪਹਿਰ 1 ਵਜੇ ਤੋਂ ਰਾਤ 10 ਵਜੇ ਤੱਕ ਨਹੀਂ ਚੱਲਣਗੀਆਂ...

ਅਜੀਤ ਡੈਸਕ 29-03-2026

ਰਾਜਾਸਾਂਸੀ (ਅੰਮ੍ਰਿਤਸਰ), 29 ਮਾਰਚ ( ਹਰਦੀਪ ਸਿੰਘ ਖੀਵਾ) - ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਪਹਿਰ 1 ਵਜੇ ਤੋਂ ਰਾਤ 10 ਵਜੇ ਤੱਕ ਨਹੀਂ ਚੱਲਣਗੀਆਂ ਉਡਾਣਾਂ। ਜਾਣਕਾਰੀ ਮੁਤਾਬਿਕ ਹਵਾਈ ਅੱਡੇ 'ਤੇ ਰਨਵੇ ਦੀ ਮੁਰੰਮਤ ਤੇ ਉਸਾਰੀ ਦਾ ਕੰਮ ਸ਼ੁਰੂ ਹੋ ਰਿਹਾ ਹੈ, ਜਿਸ ਕਰਕੇ ਕਰੀਬ 10 ਘੰਟੇ ਸਾਰੀਆਂ ਉਡਾਣਾਂ ਨੂੰ ਰੋਕਿਆ ਗਿਆ ਹੈ। ਪਤਾ ਲੱਗਾ ਹੈ ਕਿ ਰਨਵੇ ਦੀ ਮੁਰੰਮਤ ਲਈ 1 ਅਪ੍ਰੈਲ ਤੋਂ ਲਗਾਤਾਰ ਕੰਮ ਜਾਰੀ ਰਹੇਗਾ।

ਪਿਛਲੀ ਖ਼ਬਰ ਨਹੀਂ ਰਹੇ ਭਰੂਰ ਦੇ ਸਾਬਕਾ ਸਰਪੰਚ ਜੰਗੀਰ ਸਿੰਘ ਅਗਲੀ ਖ਼ਬਰ ਅੱਜ, ਮਿਹਨਤੀ ਮਛੇਰਿਆਂ ਦੀ ਜ਼ਿੰਦਗੀ ਨੂੰ ਕਈ ਤਰੀਕਿਆਂ ਨਾਲ ਬਣਾਇਆ ਜਾ ਰਿਹਾ ਹੈ ਆਸਾਨ - ਪ੍ਰਧਾਨ ਮੰਤਰੀ ਮੋਦੀ