25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦਾ ਅੱਜ ਤੀਜਾ ਦਿਨ

ਚੰਡੀਗੜ੍ਹ, 20 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦਾ ਤੀਜਾ ਦਿਨ ਹੈ। ਅੱਜ ਉਹ ਵੱਖ-ਵੱਖ ਉਦਯੋਗਿਕ ਕੰਪਨੀਆਂ ਨਾਲ ਮੀਟਿੰਗਾਂ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ....

ਅਜੀਤ ਡੈਸਕ 20-04-2026

ਚੰਡੀਗੜ੍ਹ, 20 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦਾ ਤੀਜਾ ਦਿਨ ਹੈ। ਅੱਜ ਉਹ ਵੱਖ-ਵੱਖ ਉਦਯੋਗਿਕ ਕੰਪਨੀਆਂ ਨਾਲ ਮੀਟਿੰਗਾਂ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨਾਲ ਵਪਾਰਕ ਸੰਬੰਧਾਂ ਨੂੰ ਮਜ਼ਬੂਤ ​​ਕਰਨ ਲਈ ਨੀਦਰਲੈਂਡ ਇੰਡੀਆ ਚੈਂਬਰ ਆਫ਼ ਕਾਮਰਸ ਐਂਡ ਟ੍ਰੇਡ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ।

ਮੁੱਖ ਮੰਤਰੀ ਮਾਨ ਇਸ ਤੋਂ ਬਾਅਦ ਇਕ ਰੋਡ ਸ਼ੋਅ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਭਾਈਚਾਰਕ ਗੱਲਬਾਤ ਹੋਵੇਗੀ।

ਪਿਛਲੀ ਖ਼ਬਰ ਅੱਜ ਮੁੜ ਹਾਈਕੋਰਟ ’ਚ ਪੇਸ਼ ਹੋਣਗੇ ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ⭐ਮਾਣਕ-ਮੋਤੀ ⭐