25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਔਰਤਾਂ ਦੇ ਰਾਖਵੇਂਕਰਨ ਸੰਬੰਧੀ ਲਿਆਂਦੇ ਬਿੱਲ ਦਾ ਵਿਰੋਧ ਕੀਤੇ ਜਾਣ 'ਤੇ ਮਨਜਿੰਦਰ ਸਿੰਘ ਸਿਰਸਾ ਵਲੋਂ ਵਿਰੋਧੀ ਪਾਰਟੀਆਂ ਦੀ ਨਿੰਦਿਆ

ਅੰਮ੍ਰਿਤਸਰ, 20 ਅਪ੍ਰੈਲ (ਹਰਮਿੰਦਰ ਸਿੰਘ) - ਸੰਸਦ ਵਿੱਚ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਲਿਆਂਦੇ ਗਏ ਬਿੱਲ ਦਾ ਕਾਂਗਰਸ ਸਮੇਤ ਦੂਸਰੀਆਂ ਵਿਰੋਧੀ ਪਾਰਟੀਆਂ ਵਲੋਂ ਵਿਰੋਧ ਕੀਤੇ ਜਾਣ ਦੀ ਨਿੰਦਿਆ ਕਰਦੇ ਦਿੱਲੀ...

ਅਜੀਤ ਡੈਸਕ 20-04-2026

ਅੰਮ੍ਰਿਤਸਰ, 20 ਅਪ੍ਰੈਲ (ਹਰਮਿੰਦਰ ਸਿੰਘ) - ਸੰਸਦ ਵਿੱਚ ਔਰਤਾਂ ਦੇ ਰਾਖਵੇਂਕਰਨ ਸੰਬੰਧੀ ਲਿਆਂਦੇ ਗਏ ਬਿੱਲ ਦਾ ਕਾਂਗਰਸ ਸਮੇਤ ਦੂਸਰੀਆਂ ਵਿਰੋਧੀ ਪਾਰਟੀਆਂ ਵਲੋਂ ਵਿਰੋਧ ਕੀਤੇ ਜਾਣ ਦੀ ਨਿੰਦਿਆ ਕਰਦੇ ਦਿੱਲੀ ਦੇ ਕੈਬਨਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਵਿਰੋਧੀ ਧਿਰ ਨੇ ਅਜਿਹਾ ਕਰਕੇ ਔਰਤਾਂ ਦਾ ਅਧਿਕਾਰ ਖੋਹਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਕਾਂਗਰਸ ਵਲੋਂ ਅਜਿਹਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸੰਸਦ ਵਿਚ ਔਰਤਾਂ ਨੂੰ 33 ਫ਼ੀਸਦ ਰਾਖਵਾਂਕਰਨ ਦਿੱਤੇ ਜਾਣ ਨਾਲ ਔਰਤਾਂ ਦਾ ਸਤਿਕਾਰ ਵਧਣਾ ਸੀ, ਪਰ ਵਿਰੋਧੀ ਧਿਰ ਨੇ ਵਿਰੋਧ ਕਰਕੇ ਔਰਤਾਂ ਦੇ ਸਤਿਕਾਰ ਨੂੰ ਠੇਸ ਪਹੁੰਚਾਈ ਹੈ।

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ ਅਗਲੀ ਖ਼ਬਰ ਪੰਥਕ ਏਕਤਾ ਤਾਲਮੇਲ ਕਮੇਟੀ ਦੇ ਕਨਵੀਨਰ ਮਨਪ੍ਰੀਤ ਸਿੰਘ ਇਆਲੀ ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਹੋਏ ਨਤਮ...