ਅੰਮ੍ਰਿਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਦੇ ਕਾਨਫ਼ਰੰਸ ਹਾਲ ਵਿਖੇ ਸ਼ੁਰੂ ਹੋਈ ਹੈ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਦੌਰਾਨ ਸਿੱਖ ਪੰਥ ਨੂੰ ਦਰਪੇਸ਼ ਸਮੱਸਿਆਵਾਂ, ਅਹਿਮ ਪੰਥਕ ਮਾਮਲਿਆਂ ਬਾਰੇ ਅਤੇ ਸ਼੍ਰੋਮਣੀ ਕਮੇਟੀ ਦੇ ਕੰਮ ਕਾਜ ਬਾਰੇ ਵਿਚਾਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
ਤਾਜ਼ਾ ਖ਼ਬਰਾਂ
Free
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
ਅੰਮ੍ਰਿਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫਤਰ ਦੇ ਕਾਨਫ਼ਰੰਸ ਹਾਲ ਵਿਖੇ ਸ਼ੁਰੂ...
ਅਜੀਤ ਡੈਸਕ
20-04-2026