24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਊਧਮਪੁਰ ਬੱਸ ਹਾਦਸੇ 'ਤੇ, ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਪ੍ਰਗਟ, ਮ੍ਰਿਤਕਾਂ ਲਈ ਮੁਆਵਜ਼ੇ ਦਾ ਐਲਾਨ

ਨਵੀਂ ਦਿੱਲੀ, 20 ਅਪ੍ਰੈਲ - ਊਧਮਪੁਰ ਬੱਸ ਹਾਦਸੇ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਬਾਰੇ ਸੁਣ ਕੇ ਦੁੱਖ ਹੋਇਆ। ਮੈਂ ਉਨ੍ਹਾਂ ਲੋਕਾਂ ਪ੍ਰਤੀ ਦਿਲੋਂ...

ਅਜੀਤ ਡੈਸਕ 20-04-2026

ਨਵੀਂ ਦਿੱਲੀ, 20 ਅਪ੍ਰੈਲ - ਊਧਮਪੁਰ ਬੱਸ ਹਾਦਸੇ 'ਤੇ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, "ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਬੱਸ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਬਾਰੇ ਸੁਣ ਕੇ ਦੁੱਖ ਹੋਇਆ। ਮੈਂ ਉਨ੍ਹਾਂ ਲੋਕਾਂ ਪ੍ਰਤੀ ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਆਪਣੇ ਨੇੜਲੇ ਅਤੇ ਪਿਆਰੇ ਲੋਕਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ। ਇਸ ਦੁਖਦਾਈ ਹਾਦਸੇ ਵਿਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।"

ਪਿਛਲੀ ਖ਼ਬਰ ਸੁਕੇਸ਼ ਮਾਮਲਾ: ਜੈਕਲੀਨ ਫਰਨਾਂਡੀਜ਼ ਦੀ ਗਵਾਹ ਬਣਨ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ ਅਗਲੀ ਖ਼ਬਰ ਸਾਬਕਾ 'ਆਪ' ਵਿਧਾਇਕ ਮਕੋਕਾ ਮਾਮਲਾ : ਜਸਟਿਸ ਸਵਰਣਾ ਕਾਂਤਾ ਸ਼ਰਮਾ ਨੇ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਖ਼ੁਦ ਨੂੰ ਕੀਤਾ...