24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸੁਕੇਸ਼ ਮਾਮਲਾ: ਜੈਕਲੀਨ ਫਰਨਾਂਡੀਜ਼ ਦੀ ਗਵਾਹ ਬਣਨ ਦੀ ਪਟੀਸ਼ਨ 'ਤੇ ਸੁਣਵਾਈ ਮੁਲਤਵੀ

ਨਵੀਂ ਦਿੱਲੀ, 20 ਅਪ੍ਰੈਲ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਜੈਕਲੀਨ ਫਰਨਾਂਡੀਜ਼ ਦੀ ਗਵਾਹ ਬਣਨ ਦੀ ਅਰਜ਼ੀ...

ਅਜੀਤ ਡੈਸਕ 20-04-2026

 ਨਵੀਂ ਦਿੱਲੀ, 20 ਅਪ੍ਰੈਲ - ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਜੈਕਲੀਨ ਫਰਨਾਂਡੀਜ਼ ਦੀ ਗਵਾਹ ਬਣਨ ਦੀ ਅਰਜ਼ੀ 'ਤੇ ਜਵਾਬ ਦਾਇਰ ਕਰਨ ਲਈ ਈਡੀ ਨੂੰ ਸਮਾਂ ਦਿੱਤਾ ਹੈ।
ਈਡੀ ਨੇ ਕਿਹਾ ਕਿ ਅਰਜ਼ੀ ਅਸਪਸ਼ਟ ਹੈ। ਇਸ ਨੇ ਇਹ ਵੀ ਕਿਹਾ ਕਿ ਅਰਜ਼ੀ ਦੀ ਘੋਖ ਕਰਨ ਲਈ ਕੁਝ ਸਮਾਂ ਚਾਹੀਦਾ ਹੈ। ਅਦਾਲਤ ਹੁਣ 8 ਮਈ ਨੂੰ ਮਾਮਲੇ ਦੀ ਸੁਣਵਾਈ ਕਰੇਗੀ।

ਪਿਛਲੀ ਖ਼ਬਰ ਡੈਮ ਸੇਫਟੀ ਐਕਟ ਰੱਦ ਕਰਵਾਉਣ ਨੂੰ ਲੈਕੇ ਸੂਬਾ ਸਰਕਾਰ ਸਰਬਦਲੀ ਮੀਟਿੰਗ ਬੁਲਾਵੇ - ਉਗਰਾਹਾਂ ਅਗਲੀ ਖ਼ਬਰ ਊਧਮਪੁਰ ਬੱਸ ਹਾਦਸੇ 'ਤੇ, ਪ੍ਰਧਾਨ ਮੰਤਰੀ ਮੋਦੀ ਵਲੋਂ ਦੁੱਖ ਪ੍ਰਗਟ, ਮ੍ਰਿਤਕਾਂ ਲਈ ਮੁਆਵਜ਼ੇ ਦਾ ਐਲਾਨ