24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਪਹੁੰਚੇ ਅਨਾਜ ਮੰਡੀ ਸੰਗਰੂਰ

ਸੰਗਰੂਰ, 20 ਅਪ੍ਰੈਲ (ਧੀਰਜ ਪਸੋਰੀਆ) - ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਵਿਧਾਇਕਾ...

ਅਜੀਤ ਡੈਸਕ 20-04-2026

ਸੰਗਰੂਰ, 20 ਅਪ੍ਰੈਲ (ਧੀਰਜ ਪਸੋਰੀਆ) - ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨਾਲ ਵਿਧਾਇਕਾ ਨਰਿੰਦਰ ਕੌਰ ਭਰਾਜ, ਐਸਡੀਐਮ ਸਤੀਸ਼ ਚੰਦਰ, ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਆੜ੍ਹਤੀਆ ਅਐਸੋਸੀਏਸਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਸਾਬਕਾ ਪ੍ਰਧਾਨ ਸ਼ੀਸ਼ਨ ਕੁਮਾਰ ਤੁੰਗਾਂ ਅਤੇ ਵੱਖ ਵੱਖ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

ਪਿਛਲੀ ਖ਼ਬਰ ਚੋਣ ਨਾ ਲੜਨ ਲਈ 'ਆਪ' ਆਗੂ ਨੂੰ ਧਮਕੀਆਂ, ਘਰ 'ਤੇ ਕੀਤੀ ਫਾਇਰਿੰਗ ਅਗਲੀ ਖ਼ਬਰ ਕਾਂਗਰਸੀ ਆਗੂ ਮਨਜੀਤ ਸਿੰਘ ਸੇਠੀ ਨੂੰ ਸਦਮਾ-ਬੇਟੇ ਦਾ ਦਿਹਾਂਤ