24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਪੰਜਾਬ ਸਰਕਾਰ ਵਲੋਂ ਬੇਅਦਬੀ ਖ਼ਿਲਾਫ਼ ਪਾਸ ਹੋਏ ਬਿੱਲ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 20 ਅਪ੍ਰੈਲ - ਪੰਜਾਬ ਸਰਕਾਰ ਨੇ ਬੇਅਦਬੀ ਖ਼ਿਲਾਫ ਪਾਸ ਹੋਏ ਬਿੱਲ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਵਲੋਂ ਕੱਲ੍ਹ ਬੇਅਦਬੀ ਖ਼ਿਲਾਫ਼ ਬਿੱਲ...

ਅਜੀਤ ਡੈਸਕ 20-04-2026

ਚੰਡੀਗੜ੍ਹ, 20 ਅਪ੍ਰੈਲ - ਪੰਜਾਬ ਸਰਕਾਰ ਨੇ ਬੇਅਦਬੀ ਖ਼ਿਲਾਫ਼ ਪਾਸ ਹੋਏ ਬਿੱਲ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਲੋਂ ਕੱਲ੍ਹ ਬੇਅਦਬੀ ਖ਼ਿਲਾਫ਼ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ।

ਪਿਛਲੀ ਖ਼ਬਰ 35 ਏਕੜ ਕਣਕ ਦੇ ਨਾੜ ਨੂੰ ਲੱਗੀ ਅੱਗ ਅਗਲੀ ਖ਼ਬਰ ਊਧਮਪਰ ਬੱਸ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 22