23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਐਚ ਆਰ ਆਰ ਐਲ ਰਿਫਾਇਨਰੀ ਵਿਚ ਕਰੂਡ ਡੀਸਲਿਟੇਸ਼ਲ ਯੂਨਿਟ ਦੇ ਨੇੜੇ ਲੱਗੀ ਅੱਗ

ਅੱਜ ਐਚ ਆਰ ਆਰ ਐਲ ਰਿਫਾਇਨਰੀ ਵਿਚ ਕਰੂਡ ਡੀਸਲਿਟੇਸ਼ਲ ਯੂਨਿਟ ਦੇ ਨੇੜੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ...

ਅਜੀਤ ਡੈਸਕ 20-04-2026

 ਨਵੀਂ ਦਿੱਲੀ, 20 ਅਪ੍ਰੈਲ - ਅੱਜ ਐਚ ਆਰ ਆਰ ਐਲ ਰਿਫਾਇਨਰੀ ਵਿਚ ਕਰੂਡ ਡੀਸਲਿਟੇਸ਼ਲ ਯੂਨਿਟ ਦੇ ਨੇੜੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ । ਅੱਗ ਉੱਤੇ ਕਾਬੂ ਪਾ ਲਿਆ ਗਿਆ ਹੈ । ਫਿਲਹਾਲ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਤੋਂ ਬਚਾਅ ਹੈ । ਘਟਨਾ ਦੇ ਕਾਰਨਾਂ ਦਾ ਪਤਾ ਲਗਾੲਆ ਜਾ ਰਿਹਾ ਹੈ ਅਤੇ ਲੋੜੀਂਦੀ ਜਾਂਚ ਅਰੰਭ ਕਰ ਦਿੱਤੀ ਗਈ ਹੈ ।  ਭਲਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਰਫਿਾੲਨਿਰੀ ਦਾ ਉਦਘਾਟਨ ਕੀਤਾ ਜਾਣਾ ਸੀ । ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵੱਲੋਂ ਨਵੀਆਂ ਤਰੀਕਾਂ ਦਾ ਐਲਾਨ ਜਲਦ ਹੀ ਕੀਤਾ ਜਾਵੇਗਾ ।

ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਨੀਦਰਲੈਂਡ ਦੇ ਵਿਸ਼ਵ ਹੋਰਟੀ ਸੈਂਟਰ ਦਾ ਦੌਰਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਥਾਣਾ ਲੋਪੋਕੇ ਦਾ ਘਿਰਾਓ