23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਦੱਖਣੀ ਕੋਰੀਆ ਦੇ ਰਾਸ਼ਟਰਪਤੀ ਦੇ ਸਨਮਾਨ ਵਿਚ ਰਾਸ਼ਟਰਪਤੀ ਦਰੋਪਦੀ ਮੁਰਮੂ ਦੁਆਰਾ ਰਾਤਰੀ ਭੋਜ ਦਾ ਆਯੋਜਨ

ਨਵੀਂ ਦਿੱਲੀ, 20 ਅਪ੍ਰੈਲ - ਭਾਰਤ ਦੌਰੇ 'ਤੇ ਆਏ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਦੇ ਸਨਮਾਨ ਵਿਚ ਅੱਜ ਰਾਸ਼ਟਰਪਤੀ ਭਵਨ ਰਾਸ਼ਟਰਪਤੀ ਭਵਨ ਵਿਚ ਰਾਤਰੀ ਭੋਜ ਦਾ ਆਯੋਜਨ ਕੀਤਾ ਗਿਆ । ਰਾਤ ਦੇ ਖਾਣੇ 'ਤੇ ਸੱਦਾ ...

ਅਜੀਤ ਡੈਸਕ 20-04-2026

ਨਵੀਂ ਦਿੱਲੀ, 20 ਅਪ੍ਰੈਲ - ਭਾਰਤ ਦੌਰੇ 'ਤੇ ਆਏ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਦੇ ਸਨਮਾਨ ਵਿਚ ਅੱਜ ਰਾਸ਼ਟਰਪਤੀ ਭਵਨ ਰਾਸ਼ਟਰਪਤੀ ਭਵਨ ਵਿਚ ਰਾਤਰੀ ਭੋਜ ਦਾ ਆਯੋਜਨ ਕੀਤਾ ਗਿਆ । ਰਾਤ ਦੇ ਖਾਣੇ 'ਤੇ ਸੱਦਾ ਦਿੱਤਾ ਗਿਆ । ਇਹ ਨਾ ਸਿਰਫ ਇਕ ਰਾਤ ਦੇ ਖਾਣੇ ਦੀ ਦਾਅਵਤ ਸੀ , ਸਗੋਂ ਭਾਰਤ ਅਤੇ ਦੱਖਣੀ ਕੋਰੀਆ ਦੇ ਮਜ਼ਬੂਤ ਹੁੰਦੇ ਰਿਸ਼ਤਿਆਂ ਦੀ ਗਵਾਹੀ ਸੀ । ਰਾਸ਼ਟਰਪਤੀ ਦਰੋਪਦੀ ਮੁਰਮੂ ਦੁਆਰਾ ਦਿੱਤੀ ਗਈ ਇਸ ਦਾਵਤ ਵਿਚ ਉਪਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦ ਰਹੇ ।  ਜ਼ਿਕਰਯੋਗ ਹੈ ਕਿ ਕੋਰੀਆਈ ਰਾਸ਼ਟਰਪਤੀ ਲੀ ਜੇ ਮਯੁੰਗ ਇਸ ਸਮੇਂ ਭਾਰਤ ਦੌਰੇ ਤੇ ਹਨ ।  

ਪਿਛਲੀ ਖ਼ਬਰ ⭐ਮਾਣਕ-ਮੋਤੀ ⭐ ਅਗਲੀ ਖ਼ਬਰ ਭਾਰਤ ਅਤੇ ਦੱਖਣੀ ਕੋਰੀਆ ਨੇ ਏਆਈ, ਸੈਮੀਕੰਡਕਟਰ, ਸਟੀਲ, ਬੰਦਰਗਾਹਾਂ ਵਿਚ ਸਹਿਯੋਗ 'ਤੇ ਕੀਤੀ ਚਰਚਾ