23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦਾ ਅੱਜ ਚੌਥਾ ਦਿਨ

ਚੰਡੀਗੜ੍ਹ, 21 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦਾ ਅੱਜ ਚੌਥਾ ਦਿਨ ਹੈ। ਮੁੱਖ ਮੰਤਰੀ ਵਲੋਂ ਵੱਖ-ਵੱਖ ਉਦਯੋਗਪਤੀਆਂ ਨਾਲ ਮੀਟਿੰਗਾਂ ਅੱਜ ਵੀ ਜਾਰੀ ਰਹਿਣਗੀਆਂ...

ਅਜੀਤ ਡੈਸਕ 21-04-2026

ਚੰਡੀਗੜ੍ਹ, 21 ਅਪ੍ਰੈਲ- ਮੁੱਖ ਮੰਤਰੀ ਭਗਵੰਤ ਮਾਨ ਦੇ ਨੀਦਰਲੈਂਡ ਦੌਰੇ ਦਾ ਅੱਜ ਚੌਥਾ ਦਿਨ ਹੈ। ਮੁੱਖ ਮੰਤਰੀ ਵਲੋਂ ਵੱਖ-ਵੱਖ ਉਦਯੋਗਪਤੀਆਂ ਨਾਲ ਮੀਟਿੰਗਾਂ ਅੱਜ ਵੀ ਜਾਰੀ ਰਹਿਣਗੀਆਂ। ਡੱਚ ਸਬ-ਸਰਫੇਸ ਟੈਕਨਾਲੋਜੀਜ਼ ਪ੍ਰਾਈਵੇਟ ਲਿਮਟਿਡ ਨਾਲ ਵੀ ਅੱਜ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਮੁੱਖ ਮੰਤਰੀ ਰੋਟਰਡਮ ਦੇ ਮਾਸਵਲਾਕਟੇ ਵਿਚ ਐਲਟੀ ਫੂਡਜ਼ ਪਲਾਂਟ ਦਾ ਵੀ ਦੌਰਾ ਕਰਨਗੇ।

ਪਿਛਲੀ ਖ਼ਬਰ ਜਰਮਨੀ ਦੇ ਗੁਰਦੁਆਰਾ ਸਾਹਿਬ ’ਚ ਭਿੜੀਆਂ ਦੋ ਧਿਰਾਂ ਅਗਲੀ ਖ਼ਬਰ ⭐ਮਾਣਕ-ਮੋਤੀ ⭐