24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਰਿਸ਼ਵਤ ਲੈਂਦਾ ਐਸ.ਐਚ.ਓ.ਕਾਬੂ

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ ਚਾਰ ਵਿਚ ਤਾਇਨਾਤ ਐਸ.ਐਚ.ਓ...

ਅਜੀਤ ਡੈਸਕ 21-04-2026

ਲੁਧਿਆਣਾ, 21 ਅਪ੍ਰੈਲ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ ਚਾਰ ਵਿਚ ਤਾਇਨਾਤ ਐਸ.ਐਚ.ਓ. ਇੰਸਪੈਕਟਰ ਗੁਰਜੀਤ ਸਿੰਘ ਨੂੰ 10 ਹਜ਼ਾਰ ਦੀ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।  ਕਾਬੂ ਕੀਤੇ ਗਏ ਐਸ. ਐਚ. ਓ. ਵਲੋਂ ਇਹ ਰਿਸ਼ਵਤ ਦੀ ਰਕਮ ਇਕ ਔਰਤ ਪਾਸੋਂ ਉਸ ਦੇ ਕੇਸ ਵਿਚ ਮਦਦ ਕਰਨ ਬਦਲੇ ਹਾਸਲ ਕੀਤੀ ਸੀ। ਵਿਜੀਲੈਂਸ ਵਲੋਂ ਇਸ ਦਾ ਖੁਲਾਸਾ ਕੁਝ ਦੇਰ ਬਾਅਦ ਕਰਨ ਸੰਬੰਧੀ ਕਿਹਾ ਜਾ ਰਿਹਾ ਹੈ।

ਪਿਛਲੀ ਖ਼ਬਰ ਟੋਰਾਂਟੋ ’ਚ ਭਾਰਤੀ ਵਿਦਿਆਰਥੀ ਦੇ ਹੱਤਿਆਰੇ ਨੂੰ ਉਮਰ ਕੈਦ ਦੀ ਸਜ਼ਾ ਅਗਲੀ ਖ਼ਬਰ ਕੈਨੇਡਾ ਵਿਚ ਪੰਜਾਬੀ ਭੈਣ ਭਰਾਵਾਂ ਦੇ ਘਰ ’ਤੇ ਹੋਇਆ ਨਸਲੀ ਹਮਲਾ