27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

'ਆਪ' ਵਿਧਾਇਕ ਡਾ. ਜਮੀਲ ਕੋਲੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋ ਕਾਬੂ

ਮਲੇਰਕੋਟਲਾ, 22 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਅੱਜ ਪ੍ਰੈਸ ਕਾਨਫ਼ਰੰਸ ਹਾਲ...

ਅਜੀਤ ਡੈਸਕ 22-04-2026

ਮਲੇਰਕੋਟਲਾ, 22 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਜ਼ਿਲ੍ਹਾ ਮਲੇਰਕੋਟਲਾ ਦੇ ਪੁਲਿਸ ਮੁਖੀ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਓਲੰਪੀਅਨ ਜਨਾਬ ਗਗਨ ਅਜੀਤ ਸਿੰਘ ਨੇ ਅੱਜ ਪ੍ਰੈਸ ਕਾਨਫ਼ਰੰਸ ਹਾਲ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਮਲੇਰਕੋਟਲਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਮੁਹੰਮਦ ਜਮੀਲ ਉਰ ਰਹਿਮਾਨ ਕੋਲੋਂ ਵਿਦੇਸ਼ੀ ਮੋਬਾਇਲ ਕਾਲ ਰਾਹੀਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ, ਜਿਸ ਉਪਰੰਤ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਪਿਛਲੀ ਖ਼ਬਰ ਭਾਈ ਰਾਜੋਆਣਾ ਦੀ ਪਟੀਸ਼ਨ 'ਤੇ ਦੋ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰੇ ਕੇਂਦਰ - ਸੁਪਰੀਮ ਕੋਰਟ ਅਗਲੀ ਖ਼ਬਰ ਗੜੇਮਾਰੀ ਤੋਂ ਪ੍ਰਭਾਵਿਤ 7 ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ, 123.28 ਕਰੋੜ ਰੁਪਏ ਮਨਜ਼ੂਰ - ਹਰਦੀਪ ਸਿੰਘ...