27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਭਾਈ ਰਾਜੋਆਣਾ ਦੀ ਪਟੀਸ਼ਨ 'ਤੇ ਦੋ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰੇ ਕੇਂਦਰ - ਸੁਪਰੀਮ ਕੋਰਟ

ਨਵੀਂ ਦਿੱਲੀ, 22 ਅਪ੍ਰੈਲ - ਸੁਪਰੀਮ ਕੋਰਟ ਨੇ ਕੇਂਦਰ ਨੂੰ ਆਖਰੀ ਮੌਕਾ ਦਿੰਦੇ ਹੋਏ, 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਦੋਸ਼ੀ ਠਹਿਰਾਏ ਗਏ ਮੌਤ ਦੀ ਸਜ਼ਾ ਪ੍ਰਾਪਤ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ...

ਅਜੀਤ ਡੈਸਕ 22-04-2026

ਨਵੀਂ ਦਿੱਲੀ, 22 ਅਪ੍ਰੈਲ - ਸੁਪਰੀਮ ਕੋਰਟ ਨੇ ਕੇਂਦਰ ਨੂੰ ਆਖਰੀ ਮੌਕਾ ਦਿੰਦੇ ਹੋਏ, 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਦੋਸ਼ੀ ਠਹਿਰਾਏ ਗਏ ਮੌਤ ਦੀ ਸਜ਼ਾ ਪ੍ਰਾਪਤ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਦੋ ਹਫ਼ਤਿਆਂ ਦੇ ਅੰਦਰ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਭਾਈ ਰਾਜੋਆਣਾ ਨੇ ਆਪਣੀ ਪਟੀਸ਼ਨ ਵਿਚ 2012 ਤੋਂ ਭਾਰਤ ਦੇ ਰਾਸ਼ਟਰਪਤੀ ਕੋਲ ਲੰਬਿਤ ਰਹਿਮ ਦੀ ਅਪੀਲ 'ਤੇ ਵਿਚਾਰ ਕਰਨ ਵਿਚ ਦੇਰੀ ਦੇ ਆਧਾਰ 'ਤੇ ਆਪਣੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕੀਤੀ ਹੈ। 

ਪਿਛਲੀ ਖ਼ਬਰ ਕੇਂਦਰ ਸਰਕਾਰ ਵਲੋਂ ਔਨਲਾਈਨ ਗੇਮਿੰਗ ਅਥਾਰਟੀ ਆਫ਼ ਇੰਡੀਆ ਦਾ ਗਠਨ ਅਗਲੀ ਖ਼ਬਰ 'ਆਪ' ਵਿਧਾਇਕ ਡਾ. ਜਮੀਲ ਕੋਲੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਦੋ ਕਾਬੂ