ਅਜਨਾਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਸ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਹ ਜਾਣਕਾਰੀ ਭਾਈ ਅੰਮ੍ਰਿਤਪਾਲ ਸਿੰਘ ਦੇ ਕੇਸ ਦੀ ਕਾਨੂੰਨੀ ਪੈਰਵਾਈ ਕਰ ਰਹੇ ਐਡਵੋਕੇਟ ਕਰਮਵੀਰ ਸਿੰਘ ਪੰਨੂ ਨੇ ਅਜੀਤ ਨਾਲ ਗੱਲਬਾਤ ਕਰਦੇ ਹੋਏ ਦਿੱਤੀ I
ਤਾਜ਼ਾ ਖ਼ਬਰਾਂ
Free
ਭਾਈ ਅੰਮ੍ਰਿਤਪਾਲ ਸਿੰਘ ਦਾ ਮਿਲਿਆ ਦੋ ਦਿਨ ਦਾ ਪੁਲਿਸ ਰਿਮਾਂਡ
ਅਜਨਾਲਾ, 23 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ....
ਅਜੀਤ ਡੈਸਕ
23-04-2026