29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਲਾਰੈਂਸ ’ਤੇ ਬਣੀ ਫ਼ਿਲਮ ਦੀ ਸਕ੍ਰੀਨਿੰਗ ’ਤੇ ਪਾਬੰਦੀ ਲਗਾਉਣ ਦੀ ਕੀਤੀ ਮੰਗ

ਚੰਡੀਗੜ੍ਹ, 23 ਅਪ੍ਰੈਲ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਵੈੱਬ ਸੀਰੀਜ਼ 'ਲਾਰੈਂਸ ਆਫ਼....

ਅਜੀਤ ਡੈਸਕ 23-04-2026

ਚੰਡੀਗੜ੍ਹ, 23 ਅਪ੍ਰੈਲ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਵੈੱਬ ਸੀਰੀਜ਼ 'ਲਾਰੈਂਸ ਆਫ਼ ਪੰਜਾਬ' ਦੀ ਸਕ੍ਰੀਨਿੰਗ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ, ਕਿਉਂਕਿ ਇਹ "ਅਪਰਾਧ ਨੂੰ ਵਡਿਆਉਂਦੀ ਹੈ"।

ਪੱਤਰ ਵਿਚ ਉਨ੍ਹਾਂ ਲਿਖਿਆ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਸੂਚਨਾ ਅਤੇ ਪ੍ਰਸਾਰਣ ਅਤੇ ਸੂਚਨਾ ਤਕਨਾਲੋਜੀ ਮੰਤਰਾਲਿਆਂ ਨੂੰ ਵੈੱਬ ਸੀਰੀਜ਼ ਦੀ ਰਿਲੀਜ਼ 'ਤੇ ਪਾਬੰਦੀ ਲਗਾਉਣ ਲਈ ਨਿਰਦੇਸ਼ ਜਾਰੀ ਕੀਤਾ ਜਾਵੇ।

ਪਿਛਲੀ ਖ਼ਬਰ ਬੀਕਾਜੀ ਦੇ ਸੀ.ਐਮ.ਡੀ. ਸ਼ਿਵਰਤਨ ਅਗਰਵਾਲ ਦਾ ਦਿਹਾਂਤ ਅਗਲੀ ਖ਼ਬਰ ਲੁਧਿਆਣਾ ਦੇ ਚਾਰ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ