ਚੰਡੀਗੜ੍ਹ, 23 ਅਪ੍ਰੈਲ - ਪੰਜਾਬ ਵਿਚ ਨਿਆਇਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੇ ਪੱਧਰ 'ਤੇ ਬਦਲਾਅ ਕਰਦੇ ਹੋਏ 38 ਨਿਆਇਕ ਅਧਿਕਾਰੀਆਂ ਦੇ ਤਬਾਦਲੇ ਅਤੇ ਤਰੱਕੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਵਿਆਪਕ ਪ੍ਰਸ਼ਾਸਕੀ ਬਦਲਾਅ ਵਿਚ ਜ਼ਿਲ੍ਹਾ ਅਤੇ ਸੈਸ਼ਨ ਜੱਜ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ (ਏ.ਡੀ.ਜੇ.), ਫੈਮਿਲੀ ਕੋਰਟ, ਐੱਨ.ਆਰ.ਆਈ. ਕੋਰਟ ਅਤੇ ਵੱਖ-ਵੱਖ ਵਿਸ਼ੇਸ਼ ਕੋਰਟਾਂ ਵਿਚ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਤਾਜ਼ਾ ਖ਼ਬਰਾਂ
Free
ਪੰਜਾਬ ’ਚ 38 ਨਿਆਇਕ ਅਧਿਕਾਰੀਆਂ ਦੇ ਤਬਾਦਲੇ ਤੇ ਤਰੱਕੀਆਂ
ਚੰਡੀਗੜ੍ਹ, 23 ਅਪ੍ਰੈਲ - ਪੰਜਾਬ ਵਿਚ ਨਿਆਇਕ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੇ ਪੱਧਰ 'ਤੇ ਬਦਲਾਅ ਕਰਦੇ ਹੋਏ 38 ਨਿਆਇਕ ਅਧਿਕਾਰੀਆਂ ਦੇ ...
ਅਜੀਤ ਡੈਸਕ
23-04-2026