02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸੁਪਰੀਮ ਕੋਰਟ ਵਲੋਂ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ

ਨਵੀਂ ਦਿੱਲੀ, 22 ਅਪ੍ਰੈਲ - 1984 ਸਿੱਖ ਦੰਗਾ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ...

ਅਜੀਤ ਡੈਸਕ 24-04-2026

 ਨਵੀਂ ਦਿੱਲੀ, 22 ਅਪ੍ਰੈਲ - 1984 ਸਿੱਖ ਦੰਗਾ ਮਾਮਲੇ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਹੋਈ ਹੈ।

ਪਿਛਲੀ ਖ਼ਬਰ 2 ਦਰਜਨ ਦੇ ਕਰੀਬ ਬੱਕਰੀਆਂ ਨੂੰ ਨੋਚ ਨੋਚ ਕੇ ਖਾ ਗਏ ਆਵਾਰਾ ਕੁੱਤੇ ਅਗਲੀ ਖ਼ਬਰ ਮੂਸੇਵਾਲਾ ਦੇ ਨਵੇਂ ਗਾਣੇ ਦਾ ਟੀਜ਼ਰ ਇਲੀਜ਼