03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਾਹਰ ਗੇਟ ਤੇ ਆ ਕੇ ਪ੍ਰਾਪਤ ਕੀਤਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦਾ ਮੰਗ ਪੱਤਰ

ਚੰਡੀਗੜ੍ਹ, 24 ਅਪ੍ਰੈਲ (ਅਜਾਇਬ ਸਿੰਘ ਔਜਲਾ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਮੰਗ ਪੱਤਰ ਨੂੰ ਬਾਹਰ ਗੇਟ ਤੇ ਆ ਕੇ ਪ੍ਰਾਪਤ ਕੀਤਾ। ਉਨ੍ਹਾਂ ਵਲੋਂ ਇਸ ਮੌਕੇ ਕੋਈ ਪ੍ਰਤੀਕਿਰਿਆ...

ਅਜੀਤ ਡੈਸਕ 24-04-2026

ਚੰਡੀਗੜ੍ਹ, 24 ਅਪ੍ਰੈਲ (ਅਜਾਇਬ ਸਿੰਘ ਔਜਲਾ) - ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਮੰਗ ਪੱਤਰ ਨੂੰ ਬਾਹਰ ਗੇਟ ਤੇ ਆ ਕੇ ਪ੍ਰਾਪਤ ਕੀਤਾ। ਉਨ੍ਹਾਂ ਵਲੋਂ ਇਸ ਮੌਕੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੂੰ ਕਮਜ਼ੋਰ ਕਰਨ ਲਈ ਹਰ ਹੀਲਾ ਵਸੀਲਾ ਵਰਤ ਰਹੀ ਹੈ ਭਾਜਪਾ - ਬਲਤੇਜ ਪੰਨੂ ਅਗਲੀ ਖ਼ਬਰ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫ਼ੀਸਾਂ ਲਈ ਸ਼੍ਰੋਮਣੀ ਕਮੇਟੀ ਨੇ ਦਿੱਤੀ 22 ਲੱਖ 35 ਹਜ਼ਾਰ ਰੁਪਏ ਦੀ ਸਹਾਇਤਾ