05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਪੰਚਕੂਲਾ ਨਗਰ ਨਿਗਮ ਦੀ ਸਾਬਕਾ ਮੇਅਰ ਉਪੇਂਦਰ ਕੌਰ ਆਹਲੂਵਾਲੀਆ ਨੇ ਛੱਡੀ ਕਾਂਗਰਸ

ਚੰਡੀਗੜ੍ਹ, 25 ਅਪ੍ਰੈਲ (ਉਮਾ ਕਪਿਲ)- ਪੰਚਕੂਲਾ ਨਗਰ ਨਿਗਮ ਦੀ ਸਾਬਕਾ ਮੇਅਰ ਉਪੇਂਦਰ ਕੌਰ ਆਹਲੂਵਾਲੀਆ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਗਰ ਨਿਗਮ ਚੋਣਾਂ....

ਅਜੀਤ ਡੈਸਕ 25-04-2026

ਚੰਡੀਗੜ੍ਹ, 25 ਅਪ੍ਰੈਲ (ਉਮਾ ਕਪਿਲ)- ਪੰਚਕੂਲਾ ਨਗਰ ਨਿਗਮ ਦੀ ਸਾਬਕਾ ਮੇਅਰ ਉਪੇਂਦਰ ਕੌਰ ਆਹਲੂਵਾਲੀਆ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਇਹ ਵੱਡਾ ਝਟਕਾ ਲੱਗਾ ਹੈ। ਸੂਤਰਾਂ ਦੇ ਮੁਤਾਬਕ ਉਪੇਂਦਰ ਕੌਰ ਅਹਲੂਵਾਲੀਆ ਜਲਦ ਹੀ ਭਾਜਪਾ ’ਚ ਸ਼ਾਮਿਲ ਹੋ ਸਕਦੇ ਹਨ। ਸੂਤਰਾਂ ਅਨੁਸਾਰ ਅੱਜ ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਾਰਟੀ ’ਚ ਸ਼ਾਮਿਲ ਕਰਵਾਉਣਗੇ।

ਪਿਛਲੀ ਖ਼ਬਰ ਪੰਜਾਬ ਤੇ ਚੰਡੀਗੜ੍ਹ ’ਚ ਵਧਿਆ ਗਰਮੀ ਦਾ ਕਹਿਰ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਅਦਾਲਤ ਵਿਚ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੁੜ ਹੋਵੇਗੀ ਪੇਸ਼ੀ