05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਭਾਈ ਅੰਮ੍ਰਿਤਪਾਲ ਸਿੰਘ ਦੀ ਅਜਨਾਲਾ ਅਦਾਲਤ ਵਿਚ ਮੁੜ ਪੇਸ਼ੀ

ਅਜਨਾਲਾ,(ਅੰਮ੍ਰਿਤਸਰ), 25 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ, ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ...

ਅਜੀਤ ਡੈਸਕ 25-04-2026

ਅਜਨਾਲਾ,(ਅੰਮ੍ਰਿਤਸਰ),  25 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ, ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਐਲਾਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਡਿਬਰੂਗੜ੍ਹ ਜੇਲ੍ਹ ਤੋਂ ਮੁੜ ਵੀਡੀਓ ਕਾਨਫ਼ਰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਵਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ I ਇਹ ਜਾਣਕਾਰੀ ਇਸ ਕੇਸ ਦੀ ਕਾਨੂੰਨੀ ਕਾਰਵਾਈ ਕਰ ਰਹੇ ਐਡਵੋਕੇਟ ਕਰਮਵੀਰ ਸਿੰਘ ਪੰਨੂ ਅਤੇ ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ I

ਪਿਛਲੀ ਖ਼ਬਰ ਅਸੀਂ ਭਾਜਪਾ ਨੂੰ ਦਵਾਂਗੇ ਢੁੱਕਵਾਂ ਜਵਾਬ- ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਭੱਜਣ ਵਾਲਾ ਅਖਵਾਉਂਦਾ ਹੈ ਗੱਦਾਰ- ਦੀਪਕ ਬਾਲੀ