06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕਣਕ ਦੀ ਲਿਫ਼ਟਿੰਗ ਨਾ ਹੋਣ ਕਾਰਨ ਲਗਾਇਆ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਜਾਮ

ਮਮਦੋਟ (ਫ਼ਿਰੋਜ਼ਪੁਰ) 25 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)। ਕਣਕ ਦੀ ਖਰੀਦ ਲਗਭਗ ਮੁਕੰਮਲ ਹੋਣ ਤੋਂ ਬਾਅਦ ਵੀ ਅਜੇ ਤੱਕ ਅਨਾਜ ਮੰਡੀ ਲੱਖੋ ਕੇ ਬਹਿਰਾਮ ਵਿੱਚੋ ਕਣਕ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਤੋਂ ਦੁਖੀ ਕਿਸਾਨਾਂ, ਆੜ੍ਹਤੀਆਂ, ਅਤੇ ਟਰੱਕ ਅਪਰੇਟਰਾਂ ਵੱਲੋਂ ਧਰਨਾ ਲਗਾ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਜਾਮ ਕਰ ਦਿੱਤਾ ਗਿਆ ਹੈ...

ਅਜੀਤ ਡੈਸਕ 25-04-2026

ਮਮਦੋਟ (ਫ਼ਿਰੋਜ਼ਪੁਰ) 25 ਅਪ੍ਰੈਲ (ਰਾਜਿੰਦਰ ਸਿੰਘ ਹਾਂਡਾ)। ਕਣਕ ਦੀ ਖਰੀਦ ਲਗਭਗ ਮੁਕੰਮਲ ਹੋਣ ਤੋਂ ਬਾਅਦ ਵੀ ਅਜੇ ਤੱਕ ਅਨਾਜ ਮੰਡੀ ਲੱਖੋ ਕੇ ਬਹਿਰਾਮ ਵਿੱਚੋ ਕਣਕ ਦੀਆਂ ਬੋਰੀਆਂ ਦੀ ਲਿਫ਼ਟਿੰਗ ਨਾ ਹੋਣ ਤੋਂ ਦੁਖੀ ਕਿਸਾਨਾਂ, ਆੜ੍ਹਤੀਆਂ, ਅਤੇ ਟਰੱਕ ਅਪਰੇਟਰਾਂ ਵੱਲੋਂ ਧਰਨਾ ਲਗਾ ਕੇ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮਾਰਗ ਜਾਮ ਕਰ ਦਿੱਤਾ ਗਿਆ ਹੈ।

ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਹਨ ਜਿਸਦੇ ਕਾਰਣ ਲੋਕਾਂ ਨੂੰ ਕਈ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਿਛਲੀ ਖ਼ਬਰ ਆਈ.ਪੀ.ਐੱਲ 2026 : ਪੰਜਾਬ ਨੇ ਗਵਾਈ ਪਹਿਲੀ ਵਿਕਟ, ਪ੍ਰਿਆਂਸ਼ ਆਰੀਆ 43 (17 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਲਈ ਮੰਗਿਆ ਸਮਾਂ