11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਬੀਜੇਪੀ ਵਿਚ ਜਾਣ ਦੀਆਂ ਅਟਕਲਾਂ ਦੇ ਸਵਾਲ ਤੋਂ ਬਚਦੇ ਨਜ਼ਰ ਆਏ ਸੰਜੀਵ ਅਰੋੜਾ

ਚੰਡੀਗੜ੍ਹ 27 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਕੈਬਨਟ ਮੰਤਰੀ ਸੰਜੀਵ ਅਰੋੜਾ ਬੀਜੇਪੀ ਵਿਚ ਜਾਣ ਦੀਆਂ ਅਟਕਲਾਂ ਦੇ ਸਵਾਲ ਤੋਂ ਬਚਦੇ ਨਜ਼ਰ ਆਏ...

ਅਜੀਤ ਡੈਸਕ 27-04-2026

ਚੰਡੀਗੜ੍ਹ 27 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਕੈਬਨਟ ਮੰਤਰੀ ਸੰਜੀਵ ਅਰੋੜਾ ਬੀਜੇਪੀ ਵਿਚ ਜਾਣ ਦੀਆਂ ਅਟਕਲਾਂ ਦੇ ਸਵਾਲ ਤੋਂ ਬਚਦੇ ਨਜ਼ਰ ਆਏ। ਈਡੀ ਰੇਡ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਉਹ ਆਪਣੇ ਬਿਆਨ ਤੇ ਹੁਣ ਵੀ ਕਾਇਮ ਹਨ ਅਤੇ ਮੈਂ ਪੂਰਾ ਸਹਿਯੋਗ ਕਰਨ ਨੂੰ ਤਿਆਰ ਹਾਂ l
ਉਨ੍ਹਾਂ ਕਿਹਾ ਕਿ ਰਾਘਵ ਚੱਡਾ ਨਾਲ ਮੇਰੀ ਅੱਠ ਮਹੀਨਿਆਂ ਤੋਂ ਕੋਈ ਗੱਲ ਨਹੀਂ ਹੋਈ l

ਦਰਅਸਲ ਸੰਜੀਵ ਅਰੋੜਾ ਦੀਆਂ ਚਰਚਾਵਾਂ ਸੀ ਕਿ ਉਹ ਵੀ ਬੀਜੇਪੀ ਜੁਆਇੰਨ ਕਰ ਸਕਦੇ ਨੇ ਜਿਸ ਬਾਰੇ ਪੁੱਛੇ ਜਾਣ ਤੇ ਸੰਜੀਵ ਅਰੋੜਾ ਨੇ ਕਿਹਾ ਕਿ ਅੱਜ ਮੈਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਚ ਮੰਤਰੀ ਵਜੋਂ ਸੇਵਾ ਨਿਭਾਅ ਰਿਹਾ ਹਾਂ l ਇਸਤੋ ਪਹਿਲਾਂ ਵੀ ਸੰਜੀਵ ਅਰੋੜਾ ਬੀਜੇਪੀ ਵਿਚ ਜਾਣ ਦੀ ਗੱਲ ਨੂੰ ਹੱਸਦੇ ਹੋਏ ਕਈ ਵਾਰ ਟਾਲ ਚੁੱਕੇ ਨੇ।

ਪਿਛਲੀ ਖ਼ਬਰ ਤਾਮਿਲਨਾਡੂ : ਅਦਾਕਾਰ ਅਤੇ ਟੀਵੀਕੇ ਮੁਖੀ ਵਿਜੇ ਖ਼ਿਲਾਫ਼ ਪਟੀਸ਼ਨ ਮਦਰਾਸ ਹਾਈ ਕੋਰਟ ਵਲੋਂ ਖਾਰਜ ਅਗਲੀ ਖ਼ਬਰ ਭਿੰਡੀ ਸੈਦਾਂ ਪੁਲਿਸ ਥਾਣੇ ਦੇ ਐਸ.ਐਚ.ਓ ਤੇ ਐਨ.ਡੀ.ਪੀ.ਐਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ