ਚੰਡੀਗੜ੍ਹ, 29 ਅਪ੍ਰੈਲ - ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਨੇ 5 ਮਈ ਨੂੰ ਦੁਪਹਿਰ 12 ਵਜੇ ਮਿਲਣ ਦਾ ਸਮਾਂ ਦਿੱਤਾ ਹੈ। ਰਾਸ਼ਟਰਪਤੀ ਸਾਹਮਣੇ ਉਹ ਰਾਈਟ ਨੂੰ ਰਿਕਾਲ ਦਾ ਮੁੱਦਾ ਉਠਾਉਣਗੇ ਜਦਕਿ ਰਾਜ ਸਭਾ ਮੈਂਬਰਾਂ ਨੂੰ ਰਿਕਾਲ ਕਰਨ ਸੰਬੰਧੀ ਪੱਖ ਰੱਖਣਗੇ।
ਤਾਜ਼ਾ ਖ਼ਬਰਾਂ
Free
5 ਮਈ ਨੂੰ ਰਾਸ਼ਟਰਪਤੀ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ
ਚੰਡੀਗੜ੍ਹ, 29 ਅਪ੍ਰੈਲ - ਮੁੱਖ ਮੰਤਰੀ ਭਗਵੰਤ ਮਾਨ 5 ਮਈ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਮਿਲਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਸ਼ਟਰਪਤੀ ਨੇ 5 ਮਈ ਨੂੰ ਦੁਪਹਿਰ 12 ਵਜੇ ਮਿਲਣ ਦਾ ਸਮਾਂ ਦਿੱਤਾ...
ਅਜੀਤ ਡੈਸਕ
29-04-2026