14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸ਼ੰਭੂ ਰੇਲ ਮਾਰਗ ਧਮਾਕਾ ਮਾਮਲੇ ਵਿਚ ਗ੍ਰਿਫ਼ਤਾਰ ਵਿਅਕਤੀ 7 ਦਿਨ ਦੇ ਪੁਲਿਸ ਰਿਮਾਂਡ 'ਤੇ

ਪਟਿਆਲਾ, 29 ਅਪ੍ਰੈਲ - ਸ਼ੰਭੂ ਰੇਲ ਮਾਰਗ 'ਤੇ ਧਮਾਕਾ ਮਾਮਲੇ ਵਿਚ ਗ੍ਰਿਫ਼ਤਾਰ ਚਾਰ ਵਿਅਕਤੀਆਂ ਨੂੰ ਪਟਿਆਲਾ ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕਿ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ...

ਅਜੀਤ ਡੈਸਕ 29-04-2026

 ਪਟਿਆਲਾ, 29 ਅਪ੍ਰੈਲ - ਸ਼ੰਭੂ ਰੇਲ ਮਾਰਗ 'ਤੇ ਧਮਾਕਾ ਮਾਮਲੇ ਵਿਚ ਗ੍ਰਿਫ਼ਤਾਰ ਚਾਰ ਵਿਅਕਤੀਆਂ ਨੂੰ ਪਟਿਆਲਾ ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਕਿ ਅਦਾਲਤ ਨੇ ਉਨ੍ਹਾਂ ਨੂੰ 7 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।

ਪਿਛਲੀ ਖ਼ਬਰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ 2026 - ਮਮਤਾ ਬੈਨਰਜੀ ਨੇ ਕੋਲਕਾਤਾ ਦੇ ਪੋਲਿੰਗ ਸਟੇਸ਼ਨ 'ਤੇ ਪਾਈ ਵੋਟ ਅਗਲੀ ਖ਼ਬਰ ਪੂਰੇ ਪੰਜਾਬ ਅਨਾਜ ਮੰਡੀਆਂ ਦੀ ਹਾਲਤ ਮਾੜੀ - ਗੁਰਜੀਤ ਸਿੰਘ ਔਜਲਾ