14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਅਦਾਲਤ ਵਲੋਂ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਦੁਆਰਾ ਦਾਇਰ ਅਰਜ਼ੀ ਨੂੰ ਮਨਜ਼ੂਰੀ

ਨਵੀਂ ਦਿੱਲੀ, 29 ਅਪ੍ਰੈਲ - ਰਾਊਜ਼ ਐਵੇਨਿਊ ਅਦਾਲਤ ਨੇ ਸੀਬੀਆਈ ਵਲੋਂ ਦਾਇਰ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਵਿਚ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਵਲੋਂ ਦਰਜ ਕੀਤੇ ਗਏ ਇਕ ਮਾਮਲੇ ਦੇ ਸੰਬੰਧ ਵਿਚ ਮੁੰਬਈ....

ਅਜੀਤ ਡੈਸਕ 29-04-2026

 ਨਵੀਂ ਦਿੱਲੀ, 29 ਅਪ੍ਰੈਲ - ਰਾਊਜ਼ ਐਵੇਨਿਊ ਅਦਾਲਤ ਨੇ ਸੀਬੀਆਈ ਵਲੋਂ ਦਾਇਰ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਵਿਚ ਰਿਲਾਇੰਸ ਕਮਿਊਨੀਕੇਸ਼ਨਜ਼ ਵਿਰੁੱਧ ਸੀਬੀਆਈ ਵਲੋਂ ਦਰਜ ਕੀਤੇ ਗਏ ਇਕ ਮਾਮਲੇ ਦੇ ਸੰਬੰਧ ਵਿਚ ਮੁੰਬਈ ਦੀ ਇਕ ਅਦਾਲਤ ਵਿਚ ਰਿਲਾਇੰਸ (ਏਡੀਏਜੀ) ਦੇ ਸਾਬਕਾ ਸੀਨੀਅਰ ਕਾਰਜਕਾਰੀ ਅਮਿਤਾਭ ਝੁਨਝੁਨਵਾਲਾ ਨੂੰ ਪੇਸ਼ ਕਰਨ ਦੀ ਮੰਗ ਕੀਤੀ ਗਈ ਸੀ।ਮੁੰਬਈ ਦੀ ਇਕ ਅਦਾਲਤ ਨੇ 29 ਅਪ੍ਰੈਲ ਨੂੰ ਅਮਿਤਾਭ ਝੁਨਝੁਨਵਾਲਾ ਦੇ ਪੇਸ਼ ਹੋਣ ਲਈ ਟਰਾਂਜ਼ਿਟ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ।

ਪਿਛਲੀ ਖ਼ਬਰ ਐਨਸੀਬੀ ਵਲੋਂ 1 ਕਰੋੜ ਦੇ ਨਸ਼ੀਲੇ ਪਦਾਰਥ ਸਣੇ 6 ਤਸਕਰ ਗ੍ਰਿਫ਼ਤਾਰ ਅਗਲੀ ਖ਼ਬਰ ਕਾਰ ਦੇ ਡੂੰਘੀ ਖੱਡ ਵਿਚ ਡਿੱਗਣ ਕਾਰਨ 2 ਮੌਤਾਂ