21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਟਿੱਪਰ ਵਲੋਂ ਐਕਟਿਵਾ ਸਵਾਰ ਨੌਜਵਾਨ ਨੂੰ ਦਰੜਿਆ, ਮੌਕੇ ’ਤੇ ਮੌਤ

ਅੰਮ੍ਰਿਤਸਰ, 3 ਜੁਲਾਈ (ਰੇਸ਼ਮ ਸਿੰਘ)- ਸਥਾਨਕ 100 ਫੁੱਟੀ ਰੋਡ ਸੁਲਤਾਨ ਰੋਡ ਵਿਖੇ ਟਿੱਪਰ ਵਲੋਂ ਐਕਟਿਵਾ ਸਵਾਰ ਨੌਜਵਾਨ ਨੂੰ ਦਰੜ ਦਿੱਤਾ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ.....

ਅਜੀਤ ਡੈਸਕ 03-07-2026

ਅੰਮ੍ਰਿਤਸਰ, 3 ਜੁਲਾਈ (ਰੇਸ਼ਮ ਸਿੰਘ)- ਸਥਾਨਕ 100 ਫੁੱਟੀ ਰੋਡ ਸੁਲਤਾਨ ਰੋਡ ਵਿਖੇ ਟਿੱਪਰ ਵਲੋਂ ਐਕਟਿਵਾ ਸਵਾਰ ਨੌਜਵਾਨ ਨੂੰ ਦਰੜ ਦਿੱਤਾ ਗਿਆ, ਜਿਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਘਟਨਾ ਉਪਰੰਤ ਲੋਕਾਂ ਵਲੋਂ ਨਾਅਰੇਬਾਜ਼ੀ ਕੀਤੀ ਗਈ। ਮ੍ਰਿਤਕ ਦੀ ਸ਼ਨਾਖ਼ਤ ਗੁਰਦਿਆਲ ਸਿੰਘ ਵਾਸੀ ਸ਼ਰੀਫਪੁਰਾ ਵਜੋਂ ਹੋਈ ਹੈ। ਪੁਲਿਸ ਵਲੋਂ ਮੌਕੇ ’ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਡੇਰਾਬੱਸੀ ਦੇ ਪਿੰਡ ਬਡਾਣਾ 'ਚ ਸਰਕਾਰੀ ਯੋਜਨਾ ਦਾ ਫਾਰਮ ਭਰਨ 'ਚ ਦੇਰੀ ਕਾਰਨ ਆਂਗਣਵਾੜੀ ਵਰਕਰ ਦੀ ਕੁੱਟਮਾਰ ਅਗਲੀ ਖ਼ਬਰ ਸੋਨਮ ਰਘੂਵੰਸ਼ੀ ਦੀ ਜ਼ਮਾਨਤ ’ਤੇ ਨਹੀਂ ਲੱਗੇਗੀ ਰੋਕ- ਸੁਪਰੀਮ ਕੋਰਟ